May 7, 2026

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੇ ਦੋ ਏ.ਐਸ.ਆਈ. ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਾਰਕੋਟਿਕ ਸੈੱਲ, ਅੰਮ੍ਰਿਤਸਰ ਵਿਖੇ ਤਾਇਨਾਤ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਅਮ੍ਰਿਤਸਰ ਜ਼ਿਲ੍ਹੇ ਦੇ ਰਾਜੇਸ਼ ਬੱਬਰ ਦੀ ਸ਼ਿਕਾਇਤ ’ਤੇ ਏ.ਐਸ.ਆਈ. ਤਿਲਕ ਸਿੰਘ ਅਤੇ ਪ੍ਰਗਟ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ […]

ਕੋਵਿਡ-19 ਦਾ ਕੋਈ ਵੀ ਸ਼ੱਕੀ ਵਿਅਕਤੀ ਲਾਪਤਾ ਜਾਂ ਫਰਾਰ ਨਹੀਂ ਹੋਇਆ-ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ

ਸਿਹਤ ਮੰਤਰੀ ਨੇ ਮੀਡੀਆ ਰਿਪੋਰਟਾਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਗਲਤ ਕਰਾਰ ਦਿੱਤਾ ਚੰਡੀਗੜ – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕੋਈ ਵੀ ਮਰੀਜ਼ ਲਾਪਤਾ ਜਾਂ ਫਰਾਰ ਨਹੀਂ ਹੋਇਆ। ਉਨਾਂ ਨੇ ਮੀਡੀਆ ਰਿਪੋਰਟਾਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਗਲਤ ਕਰਾਰ ਦਿੰਦਿਆਂ ਰੱਦ ਕਰ ਦਿੱਤਾ।ਸ੍ਰੀ ਸਿੱਧੂ ਨੇ ਕਿਹਾ ਕਿ 167 ਲਾਪਤਾ ਵਿਅਕਤੀ […]

ਕੋਰੋਨਾ ਵਾਇਰਸ ਨੇ 21 ਸਾਲਾ ਫੁੱਟਬਾਲ ਦੇ ਕੋਚ ਦੀ ਲਈ ਜਾਨ

ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਕੋਹਰਾਮ ਮਚਾਇਆ ਹੋਇਆ ਹੈ। ਲਗਭਗ ਸਾਰੇ ਦੇਸ਼ਾਂ ‘ਚ ਕੋਰੋਨਾ ਵਾਇਰਸ ਦੇ ਮਰੀਜ਼ ਮਿਲ ਰਹੇ ਹਨ। ਇਸ ਵਾਇਰਸ ਨਾਲ ਹੁਣ ਤਕ 6 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨੇ ਚੀਨ ਤੋਂ ਬਾਅਦ ਯੂਰਪ ‘ਚ ਸਭ ਤੋਂ ਜ਼ਿਆਦਾ ਤਬਾਹੀ ਮਚਾਈ ਹੈ। ਇਟਲੀ ਤੇ ਸਪੇਨ ‘ਚ ਤਾਂ […]