ਭਾਰਤ ’ਚ ਸਾਰੇ ਕੌਮੀ ਖੇਡ ਕੈਂਪ ਮੁਲਤਵੀ
ਨਵੀਂ ਦਿੱਲੀ – ਕੋਵਿਡ-19 ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਸਾਰੇ ਕੌਮੀ ਕੈਂਪ ਅਗਲੇ ਆਦੇਸ਼ ਤੱਕ ਰੱਦ ਕਰ ਦਿੱਤੇ ਗਏ ਹਨ, ਜਦੋਂਕਿ ਟੋਕੀਓ ਓਲੰਪਿਕ ਦੀ ਤਿਆਰੀ ਕਰ ਰਹੇ ਖਿਡਾਰੀਆਂ ਦੇ ਕੈਂਪ ਜਾਰੀ ਰਹਿਣਗੇ। ਇਸ ਦੇ ਨਾਲ ਹੀ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਆਪਣੇ ਇੱਥੇ ਸਿਖਲਾਈ ਲੈਣ ਵਾਲਿਆਂ ਨੂੰ ਘਰ ਭੇਜਣ ਦਾ ਪ੍ਰਬੰਧ ਕਰ ਰਹੀ ਹੈ। ਖੇਡ […]




