June 17, 2026

ਸੰਕਟ ਵਿੱਚ ਕਮਲਨਾਥ ਸਰਕਾਰ: ਬਹੁਮਤ ਪਰੀਖਣ ਤੇ ਹੁਣ ਸੁਪਰੀਮ ਕੋਰਟ ਕੱਲ ਕਰੇਗਾ ਸੁਣਵਾਈ

ਨਵੀਂ ਦਿੱਲੀ – ਮੱਧ ਪ੍ਰਦੇਸ਼ ਵਿੱਚ ਕਮਲਨਾਥ ਸਰਕਾਰ ਤੇ ਸੰਕਟ ਦੇ ਬੱਦਲ ਛਾਏ ਹੋਏ ਹਨ| ਇਹ ਮਾਮਲਾ ਸੁਪਰੀਮ ਕੋਰਟ ਪੁੱਜ ਗਿਆ ਹੈ| ਮਾਮਲੇ ਤੇ ਅੱਜ ਸੁਣਵਾਈ ਹੋਈ| ਕੋਰਟ ਵਿੱਚ ਭਾਜਪਾ ਨੇਤਾ ਸ਼ਿਵਰਾਜ ਸਿੰਘ ਚੌਹਾਨ ਨੇ ਪਟੀਸ਼ਨ ਦਾਇਰ ਕੀਤੀ ਸੀ ਕਿ ਫਲੋਰ ਟੈਸਟ (ਬਹੁਮਤ ਪਰੀਖਣ) ਛੇਤੀ ਕੀਤਾ ਜਾਵੇ| ਕੋਰਟ ਵਿੱਚ ਸ਼ਿਵਰਾਜ ਸਿੰਘ ਅਤੇ ਭਾਜਪਾ ਵਿਧਾਇਕਾਂ ਵਲੋਂ […]

ਮੁੱਖ ਮੰਤਰੀ ਵਲੋਂ ਕੋਵਿਡ-19 ਪਿੱਛੋਂ ਵੱਡੀ ਆਰਥਿਕ ਖੜੋਤ ਆਉਣ ਦੀ ਚਿਤਾਵਨੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕੋਰੋਨਾਵਾਇਰਸ ਇੱਕ ਵੱਡੀ ਆਫ਼ਤ ਹੈ ਜਿਸ ਨਾਲ ਅਰਥਚਾਰੇ ਵਿੱਚ ਗੰਭੀਰ ਮੰਦੀ ਆਉਣ ਦਾ ਖਦਸ਼ਾ ਹੈ।ਉਨਾਂ ਕਿਹਾ ਕਿ ਸਥਿਤੀ ਪਹਿਲਾਂ ਹੀ ਖਰਾਬ ਹੈ ਅਤੇ ਜੇ ਇਹ ਹੋਰ ਫੈਲਦਾ ਹੈ ਤਾਂ ਹਾਲਾਤ ਹੋਰ ਵਿਗੜ ਜਾਣਗੇ। ਉਨਾਂ ਨੇ ਕੌਵਿਡ-19 ਤੋਂ ਬਾਅਦ ਅਰਥਵਿਵਸਥਾ ਵਿੱਚ ਗੰਭੀਰ ਮੰਦੀ […]

ਕੀ ਤੁਸੀਂ ਜਾਣਦੇ ਹੋ ਕਿ ਖੇਤੀਬਾੜੀ ਹੁੰਦੀ ਕੀ ਹੈ? ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੁੱਛਿਆ

ਸਾਡੀ ਸਰਕਾਰ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਦੀ ਇਜਾਜ਼ਤ ਨਹੀਂ ਦੇਵੇਗੀ- ਮੁੱਖ ਮੰਤਰੀ ਚੰਡੀਗੜ – ਮੁਲਕ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਦੀ ਬਾਂਹ ਨਾ ਫੜਨ ’ਤੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਸੰਕਟ ’ਚ ਡੁੱਬੇ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ […]