May 7, 2026

ਅਰੋੜਾ ਨੇ ਸਨਅਤ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਦੇ ਯਤਨਾਂ ਵਿੱਚ ਸ਼ਾਮਲ ਹੋਣ ਲਈ ਕਿਹਾ

ਕਰਮਚਾਰੀਆਂ ਲਈ ਸਫਾਈ ਸਬੰਧੀ ਸਾਵਧਾਨੀਆਂ ਯਕੀਨੀ ਬਣਾਉਣ, ਕਿਸੇ ਵੀ ਲੱਛਣ ਦਾ ਪਤਾ ਲਗਾਉਣ ਲਈ ਮਜਦੂਰਾਂ ਦਾ ਨਿਯਮਤ ਚੈਕਅੱਪ ਕਰਾਉਣ ਅਤੇ ਜਾਗਰੂਕ ਕਰਨ ਦੀ ਕੀਤੀ ਅਪੀਲ ਚੰਡੀਗੜ – ਕੋਵਿਡ-19 ਦੇ ਖਤਰੇ ਨੂੰ ਦੂਰ ਕਰਨ ਲਈ ਸਰਕਾਰ ਦੀਆਂ ਸਰਗਰਮ ਕੋਸਸਾਂ ਦੇ ਮੱਦੇਨਜ਼ਰ, ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸਾਮ ਅਰੋੜਾ ਨੇ ਅੱਜ ਸੂਬੇ ਦੀਆਂ ਸਨਅਤਾਂ ਦੇ […]

ਅਕਾਲੀ ਆਪਣਾ ਆਧਾਰ ਗੁਆ ਬੈਠੇ ਨੇ, ਆਪ ਖ਼ੁਦ ਉਲਝੀ ਹੋਈ ਆ ਅਤੇ ਕਾਂਗਰਸ ਦੀ ਸੱਤਾ ਵਿੱਚ ਵਾਪਸੀ ਯਕੀਨਨ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਸ਼ਾਨ ਨਾਲ ਤਰੱਕੀ ਤੇ ਖ਼ੁਸ਼ਹਾਲੀ ਨਾਲ ਅੱਗੇ ਵਧੇਗਾ ਜੇ ਉਨ੍ਹਾਂ ਨੂੰ ਇਕ ਕਾਰਜਕਾਲ ਲਈ ਹੋਰ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਕਮਜ਼ੋਰ ਵਿਰੋਧੀਆਂ ਅਤੇ ਆਪਣੇ ਕੀਤੇ ਕੰਮਾਂ ਸਦਕਾ ਕਾਂਗਰਸ ਪਾਰਟੀ ਦਾ ਸੱਤਾ ਵਿੱਚ ਦੁਬਾਰਾ ਆਉਣਾ ਯਕੀਨੀ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿਆਣੇ ਦੀ ਸੰਗਤ ਨੇ ਕੀਤੀ ਲੰਗਰ ਸੇਵਾ

ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਹਰਿਆਣਾ ਦੀ ਸੰਗਤ ਵੱਲੋਂ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ, ਜੋ ਭਲਕ ਤੱਕ ਜਾਰੀ ਰਹੇਗੀ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਅਸੰਧ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਲੰਗਰ ਸੇਵਾ ਦੀ ਆਰੰਭਤਾ ਅਰਦਾਸ […]