June 17, 2026

ਸ਼੍ਰੋਮਣੀ ਕਮੇਟੀ ਨੇ ਛੱਤੀਸਗੜ੍ਹ ਦੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀ 12 ਲੱਖ ਰੁਪਏ ਸਕੂਲ ਫੀਸ ਅਦਾ ਕੀਤੀ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਨੂੰ ਦਿੱਤੀ ਜਾਂਦੀ ਸਹਾਇਤਾ ਦੀ ਲਗਾਤਾਰਤਾ ਵਿਚ ਛੱਤੀਸਗੜ੍ਹ ਸੂਬੇ ਦੇ 106 ਵਿਦਿਆਰਥੀਆਂ ਦੀ ਸਕੂਲ ਫੀਸ ਅਦਾ ਕੀਤੀ ਗਈ ਹੈ। ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀਆਂ ਫੀਸਾਂ ਪਿਛਲੇ ਕੁਝ ਸਾਲਾਂ ਤੋਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦਾ […]

ਕੋਰੋਨਾ ਵਾਇਰਸ : ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਅੰਦਰ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ – ਵਿਸ਼ਵ ਅੰਦਰ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਤੋਂ ਛੁਟਕਾਰੇ ਅਤੇ ਵਿਸ਼ਵ ਮਾਨਵਤਾ ਦੇ ਭਲੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਇਸੇ ਤਹਿਤ ਹੀ ਇਥੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ […]

ਮੰਤਰੀ ਸਮੂਹ ਨੇ ਸਾਰੇ ਸ਼ਾਪਿੰਗ ਮਾਲ, ਸਥਾਨਕ ਕਿਸਾਨ ਮੰਡੀਆਂ ਅਤੇ ਅਜਾਇਬਘਰਾਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਦਿੱਤੇ ਆਦੇਸ਼

ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮ ਮੁਲਤਵੀ ਕਰਨ ਲਈ ਕਿਹਾ ਚੰਡੀਗੜ – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਨੂੰ ਧਿਆਨ ਵਿੱਚ ਰੱਖਦਿਆਂ, ਮੰਤਰੀ ਸਮੂਹ ਨੇ ਅੱਜ ਜਨਤਕ ਇਕੱਠ ਨੂੰ ਰੋਕਣ ਲਈ ਕਈ ਹੋਰ ਸਖਤ ਕਦਮ ਚੁੱਕੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ […]