ਬਲਬੀਰ ਸਿੰਘ ਸਿੱਧੂ ਨੇ 657 ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਕੀਤੇ ਜਾਰੀ
ਚੰਡੀਗੜ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 657 ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ।ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਮਰੀਜਾਂ ਨੂੰ ਘਰ-ਘਰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਸੂਬੇ ਦੇ ਸਾਰੇ 2950 ਸਬ ਕੇਂਦਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰੇਗੀ। ਇਹਨਾਂ ਤੰਦਰੁਸਤ […]




