May 7, 2026

ਉਪ ਰਾਸ਼ਟਰਪਤੀ ਲਈ ਕਿਸੇ ਮਹਿਲਾ ਉਮੀਦਵਾਰ ਦੀ ਚੋਣ ਕਰਾਂਗਾ: ਬਿਡੇਨ

ਵਾਸ਼ਿੰਗਟਨ – ਸਾਬਕਾ ਉਪ ਰਾਸ਼ਟਰਪਤੀ ਜੋਅ ਬਿਡੇਨ ਨੇ ਅੱਜ ਐਲਾਨ ਕੀਤਾ ਕਿ ਜੇਕਰ ਡੈਮੋਕਰੈਟਿਕ ਉਮੀਦਵਾਰ ਵਜੋਂ ਉਹ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਹਾਸਲ ਕਰਨ ਵਿੱਚ ਸਫਲ ਰਹਿੰਦੇ ਹਨ ਤਾਂ ਉਹ ਉਪ ਰਾਸ਼ਟਰਪਤੀ ਵਜੋਂ ਕਿਸੇ ਮਹਿਲਾ ਉਮੀਦਵਾਰ ਦੀ ਚੋਣ ਕਰਨਗੇ।ਹਾਲ ਦੀ ਘੜੀ ਬਿਡੇਨ ਇਸ ਦੌੜ ’ਚ ਆਪਣੇ ਰਵਾਇਤੀ ਵਿਰੋਧੀ ਬਰਨੀ ਸੈਂਡਰਜ਼ ਤੋਂ ਕਿਤੇ ਅੱਗੇ ਹਨ। ਡੈਮੋਕਰੈਟਾਂ […]

ਕੋਰੋਨਾ ਵਾਇਰਸ : ਸ਼੍ਰੋਮਣੀ ਕਮੇਟੀ ਸਰਬੱਤ ਦੇ ਭਲੇ ਲਈ ਗੁਰਦੁਆਰਿਆਂ ’ਚ ਕਰਵਾਏਗੀ ਸ੍ਰੀ ਅਖੰਡ ਪਾਠ ਸਾਹਿਬ

19 ਮਾਰਚ ਨੂੰ ਭੋਗ ਮਗਰੋਂ ਮਨੁੱਖਤਾ ਦੀ ਸਲਾਮਤੀ ਲਈ ਹੋਵੇਗੀ ਅਰਦਾਸ ਅੰਮ੍ਰਿਤਸਰ -ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ ਮਗਰੋਂ ਮਨੁੱਖਤਾ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ […]

ਅਜੇ ਜਵਾਨ ਹਾਂ, ਅਗਲੀ ਚੋਣ ਵੀ ਜ਼ਰੂਰ ਲੜਾਂਗਾ-ਕੈਪਟਨ ਅਮਰਿੰਦਰ ਸਿੰਘ

ਸਿੱਧੂ ਕਾਂਗਰਸ ਦਾ ਹਿੱਸਾ, ਪਾਰਟੀ ਵਿੱਚ ਕਿਸੇ ਨਾਲ ਵੀ ਗੱਲਬਾਤ ਕਰਨ ਲਈ ਆਜ਼ਾਦ, ਅਸੀਂ ਉਸ ਦੀਆਂ ਇੱਛਾਵਾਂ ‘ਤੇ ਵਿਚਾਰ ਕਰਾਂਗੇ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਕਿਆਸਰਾਈਆਂ ਨੂੰ ਲਾਂਭੇ ਕਰਦਿਆਂ ਅੱਜ ਸਪੱਸ਼ਟ ਕੀਤਾ ਕਿ ਉਹ ਸੂਬੇ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਾਜ਼ਮੀ ਤੌਰ ‘ਤੇ ਲੜਣਗੇ।ਆਪਣੀ ਸਰਕਾਰ ਦੇ ਗਠਨ ਦੀ ਤੀਜੀ […]