May 7, 2026

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਮੰਡਲ ਮੰਡਲ ਵੱਲੋਂ ਕੋਵਿਡ-19 ਸਬੰਧੀ ਤਿਆਰੀਆਂ ਦਾ ਜਾਇਜ਼ਾ

ਸਰਕਾਰੀ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਸੇਵਾਵਾਂ ‘ਚ 30 ਸਤੰਬਰ ਤੱਕ ਵਾਧਾ ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਲੋਕਾਂ ਨੂੰ ਕੋਰੋਨਾਵਾਇਰਸ ਦੇ ਖਤਰੇ ਤੋਂ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਆਖਿਆ। ਇਸ ਦੇ ਨਾਲ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਅਤੇ ਸਮੂਹਿਕ ਇਕੱਠ […]

ਕਰੋਨਾਵਾਇਰਸ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਵਕਤੀ ਤੌਰ ‘ਤੇ ਬੰਦ ਕੀਤਾ ਗਿਆ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ –ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਨੂੰ ਵਕਤੀ ਤੌਰ ‘ਤੇ ਬੰਦ ਕੀਤਾ ਗਿਆ ਹੈ।ਆਪਣੀ ਸਰਕਾਰ ਦੇ ਤਿੰਨ ਵਰੇ ਪੂਰੇ ਹੋਣ ਮੌਕੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ਼ਰਧਾਲੂਆਂ ਦੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦਹਾਕਿਆਂ ਬੱਧੀ ਅਰਦਾਸਾਂ […]

ਵਿਜੀਲੈਂਸ ਬਿਊਰੋ ਵਲੋ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਰਾਮਪਾਲ ਸਿੰਘ ਨੂੰ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਜਸਵਿੰਦਰ ਕੌਰ ਵਾਸੀ ਪਿੰਡ ਜਖੇਪਲ ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ […]