May 7, 2026

ਮੁੱਖ ਮੰਤਰੀ ਵੱਲੋਂ ਸੂਬੇ ਵਿਚਲੇ ਸਾਰੇ ਚਿੜੀਆਘਰਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦੇ ਹੁਕਮ ਜਾਰੀ

ਚੰਡੀਗੜ – ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚਲੇ ਸਾਰੇ ਚਿੜਿਆਘਰਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਕੋਵਿਡ-19 ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਮੱਸਿਆ ਨੂੰ ਟਾਲਣ ਲਈ ਇਹਤਿਆਤ ਵਜੋਂ ਲਿਆ ਗਿਆ ਹੈ।ਕਾਬਲੇਗੌਰ ਹੈ ਕਿ ਇੱਥੇ ਚੰਡੀਗੜ ਦੇ ਨੇੜੇ ਛੱਤਬੀੜ ਵਿਖੇ ਇਕ […]

ਨਿਰਭਯਾ ਕੇਸ ਦੋਸ਼ੀਆਂ ਨੇ ਫਾਂਸੀ ਰੋਕਣ ਲਈ ਕੌਮਾਂਤਰੀ ਅਦਾਲਤ ਦਾ ਰੁਖ ਕੀਤਾ

ਨਵੀਂ ਦਿੱਲੀ – ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ ਵਿਚ ਦੋਸ਼ੀਆਂ ਨੂੰ ਫਾਂਸੀ ਦੇਣ ਦੀਆਂ ਤਿਆਰੀਆਂ ਦੇ ਦਰਮਿਆਨ ਚਾਰ ਵਿਚੋਂ 3 ਦੋਸ਼ੀਆਂਂ ਅਕਸ਼ੈ, ਪਵਨ ਅਤੇ ਵਿਨੇ ਨੇ ਫਾਂਸੀ ਦੀ ਸਜ਼ਾ ਤੇ ਰੋਕ ਲਾਉਣ ਲਈ ਕੌਮਾਂਤਰੀ ਅਦਾਲਤ (ਆਈ. ਸੀ. ਜੇ.) ਦਾ ਰੁਖ਼ ਕੀਤਾ ਹੈ| ਉਕਤ ਦੋਸ਼ੀਆਂ ਨੇ ਨਵੀਂ ਚਾਲ ਚੱਲਦੇ ਹੋਏ ਕੌਮਾਂਤਰੀ ਅਦਾਲਤ ਤੋਂ ਆਪਣੀ ਮੌਤ ਦੀ […]

ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਵਿਆਹ-ਸ਼ਾਦੀ ਦੇ ਪ੍ਰੋਗਰਾਮ ਟਾਲਣ ਦੀ ਅਪੀਲ

ਨਵੀਂ ਦਿੱਲੀ – ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਯਾਨੀ ਕਿ ਕੋਵਿਡ 19 ਦੀ ਦਹਿਸ਼ਤ ਹੈ| ਭਾਰਤ ਵਿੱਚ ਇਹ ਵਾਇਰਸ ਵਧਦਾ ਜਾ ਰਿਹਾ ਹੈ| ਭਾਰਤ ਵਿੱਚ ਹੁਣ ਤਕ ਕੋਰੋਨਾ ਵਾਇਰਸ ਦੇ 113 ਕੇਸ ਸਾਹਮਣੇ ਆ ਗਏ ਹਨ| ਦੇਸ਼ ਵਿੱਚ ਹੁਣ ਤਕ ਇਸ ਵਾਇਰਸ ਦੀ ਵਜ੍ਹਾ ਕਰ ਕੇ 2 ਮੌਤਾਂ ਹੋ ਗਈਆਂ ਹਨ| ਦਿੱਲੀ ਵਿੱਚ ਵਾਇਰਸ ਦੇ […]