September 4, 2026

ਪੀ.ਐਸ.ਆਈ.ਡੀ.ਸੀ. ਸਨਅਤਕਾਰਾਂ ਤੋਂ ਕਰਜ਼ੇ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ ਚਲਾਵੇਗੀ-ਬਾਵਾ

ਚੰਡੀਗੜ – ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਲਿਮਟਿਡ (ਪੀ.ਐਸ.ਆਈ.ਡੀ.ਸੀ.) ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ, ਮੁੱਖ ਦਫਤਰ/ਪੀ.ਐਸ.ਆਈ.ਡੀ.ਸੀ. ਵਿਖੇ ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਬੋਰਡ ਆਫ ਡਾਇਰੈਕਟਰਜ ਦੇ ਮੈਂਬਰ, ਮੈਨੇਜਿੰਗ ਡਾਇਰੈਕਟਰ, ਸ਼੍ਰੀ ਵਨੀਤ ਕੁਮਾਰ, ਆਈ.ਏ.ਐਸ., ਵਧੀਕ ਮੈਨੇਜਿੰਗ ਡਾਇਰੈਕਟਰ, ਸ਼੍ਰੀਮਤੀ ਹਰਗੁਨਜੀਤ ਕੌਰ, ਆਈ.ਏ.ਐਸ., ਸ਼ਿਵ ਇੰਦਰ ਉਪਲ, ਬਲਜਿੰਦਰ ਸਿੰਘ […]

ਪੰਜਾਬ ਖੇਡ ਯੂਨੀਵਰਸਿਟੀ ਦੀ ਅਕਾਦਮਿਕ ਤੇ ਕਾਰਜਕਾਰੀ ਕੌਂਸਲ ਵੱਲੋਂ ਸੰਗਠਨਾਤਮਕ ਢਾਂਚੇ ਬਾਰੇ ਚਰਚਾ

ਚੰਡੀਗੜ – ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਪਟਿਆਲਾ ਦੀ ਅਕਾਦਮਿਕ ਤੇ ਐਕਟੀਵਿਟੀ ਕੌਂਸਲ ਅਤੇ ਕਾਰਜਕਾਰੀ ਕੌਂਸਲ ਦੀਆਂ ਪਹਿਲੀਆਂ ਮੀਟਿੰਗਾਂ ਅੱਜ ਇੱਥੇ ਪੰਜਾਬ ਭਵਨ ਵਿਖੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਸ੍ਰੀ ਜਗਬੀਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈਆਂ। ਇਨਾਂ ਮੀਟਿੰਗਾਂ ਵਿੱਚ ਦੋਵੇਂ ਸਰਕਾਰੀ ਤੇ ਨਾਮਜ਼ਦ ਮੈਂਬਰ ਹਾਜ਼ਰ ਹੋਏ। ਮੀਟਿੰਗਾਂ ਵਿੱਚ ਸਾਰੇ ਮੈਂਬਰਾਂ ਨੇ ਯੂਨੀਵਰਸਿਟੀ ਦੀ ਸਥਾਪਤੀ […]

ਨਾਜਾਇਜ਼ ਸਬੰਧਾਂ ‘ਚ ਰੋੜਾ ਬਣ ਰਹੇ ਪਤੀ ਦਾ ਪ੍ਰੇਮੀ ਨਾਲ ਮਿਲਕੇ ਕੀਤਾ ਸਿਰ ਕਲਮ-ਜਲੰਧਰ ਪੁਲਿਸ ਨੇ ਕੀਤਾ ਕਾਬੂ

ਜਲੰਧਰ – ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ (ਆਈ.ਪੀ.ਐੱਸ) ਕਮਿਸ਼ਨਰੇਟ ਜਲੰਧਰ ਵਲੋਂ ਦਿਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਸੁਡਰਵਿਲੀ (ਆਈ.ਪੀ.ਐੱਸ.) ਏ.ਡੀ.ਸੀ.ਪੀ-1 ਅਤੇ ਜਸਵਿੰਦਰ ਸਿੰਘ ਖਹਿਰਾ ਏਸੀਪੀ ਨੋਰਥ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਖਜੀਤ ਸਿੰਘ ਮੁੱਖ ਅਫਸਰ ਥਾਣਾ ਡਵੀਜਨ ਨੰਬਰ 8 ਜਲੰਧਰ ਵੱਲੋਂ ਮੁਕਦਮਾ ਨੰਬਰ 43 ਮਿਤੀ 28-02-2020 ਅ/ਧ 302,201,34,ਭ/ਦ ਥਾਣਾ ਡਵੀਜਨ ਨੰਬਰ 8 ਨੂੰ ਟਰੇਸ […]