September 30, 2026

ਅਨੰਤਨਾਗ ‘ਚ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

ਜੰਮੂ – ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ‘ਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਦੋ ਤੋਂ ਤਿੰਨ ਅੱਤਵਾਦੀਆਂ ਦੇ ਇਲਾਕੇ ‘ਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੀ.ਆਰ.ਪੀ.ਐੱਫ., ਪੁਲਿਸ ਨਾਲ ਸਥਾਨਕ ਸੁਰੱਖਿਆ ਬਲਾਂ ਨੇ ਐਤਵਾਰ ਸਵੇਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ […]

ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ‘ਤੇ ਬੰਦ

ਦੇਸ਼ ਭਰ ‘ਚ ਕੋਰੋਨਾ ਦੇ 108 ਮਾਮਲਿਆਂ ਦੀ ਪੁਸ਼ਟੀ ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਵੱਡਾ ਫੈਸਲਾ ਲੈਂਦਿਆ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਹੈ। ਸਾਵਧਾਨੀਆਂ ਦੇ ਮੱਦੇਨਜ਼ਰ ਲਾਂਘਾ 16 ਮਾਰਚ ਤੋਂ ਅਗਲੇ ਹੁਕਮਾਂ ਤੱਕ ਲਈ ਆਰਜ਼ੀ ਤੌਰ ‘ਤੇ ਬੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਪਾਕਿਸਤਾਨ ਸਾਰਕਾਰ […]

ਫੋਰਟਿਸ ਨੇ ਆਰੀਅਨਜ਼ ਵਿੱਚ ਕੀਤਾ ਕੋਰੋਨਾਵਾਇਰਸ ‘ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

ਮੁਹਾਲੀ – ਫੋਰਟਿਸ ਹਸਪਤਾਲ ਮੁਹਾਲੀ ਅਤੇ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ ਨੇੜੇ, ਚੰਡੀਗੜ ਨੇ ਕੋਰੋਨਾਵਾਇਰਸ (ਸੀ.ਓ.ਵੀ.) ਬਾਰੇ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ। ਡਾ. ਮੋਹਿਤ ਕੌਸ਼ਲ, ਐਮਡੀ, ਡੀਟੀਸੀਡੀ, ਡੀ ਐਨ ਬੀ, ਐਫਆਈਪੀ, ਈਡੀਆਰਐਮ, ਫੋਰਟਿਸ ਹਸਪਤਾਲ, ਮੁਹਾਲੀ ਇਸ ਮੌਕੇ ਮਹਿਮਾਨ ਸਪੀਕਰ ਸਨ। ਜੀ.ਐੱਨ.ਐੱਮ., ਏ.ਐੱਨ.ਐੱਮ., ਬੀ. ਫਾਰਮੇਸੀ, ਡੀ. ਫਾਰਮੇਸੀ, ਬੀ ਐਸ ਸੀ ਹੰਸ (ਐਗਰੀਕਲਚਰ), ਡਿਪਲੋਮਾ (ਐਗਰੀਕਲਚਰ) ਆਦਿ ਦੇ […]