ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
ਕੌਮੀ ਪ੍ਰੰਪਰਾਵਾਂ ’ਤੇ ਪਹਿਰਾ ਦੇਣ ਵਾਲੇ ਪੰਥ ਪ੍ਰਸਤ ਆਗੂ ਸਨ ਜਥੇਦਾਰ ਤਲਵੰਡੀ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਅੱਜ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕਰਨ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇਦਾਰ ਤਲਵੰਡੀ ਨੂੰ […]




