May 7, 2026

ਜਸਟਿਨ ਟਰੂਡੋ ਵਲੋਂ ਕੋਰੋਨਾ ਵਾਇਰਸ ਕਾਰਨ ਕੈਨੇਡੀਅਨ ਲੋਕਾਂ ਨੂੰ ਰਾਹਤ ਪੈਕੇਜ ਦੇਣ ਦਾ ਐਲਾਨ

ਟੋਰਾਂਟੋ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੋਰੋਨਾ ਵਾਇਰਸ ਕਾਰਨ ਕੈਨੇਡੀਅਨ ਲੋਕਾਂ ਨੂੰ ਗ੍ਰੋਸਰੀ, ਘਰਾਂ ਦੇ ਕਿਰਾਏ ਅਤੇ ਬੱਚਿਆਂ ਦੇ ਡੇਅ ਕੇਅਰ ਦੇ ਖਰਚੇ ਦੀ ਮਾਰ ਤੋਂ ਬਚਾਉਣ ਲਈ 20 ਬਿਲੀਅਨ ਡਾਲਰ ਦੇ ਰਾਹਤ ਪੈਕਜ ਦਾ ਐਲਾਨ ਕੀਤਾ ਹੈ| ਜਿਕਰਯੋਗ ਹੈ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਟਰੂਡੋ ਦੀ ਪਤਨੀ ਸੋਫੀ ਨੂੰ ਕਰੋਨਾ ਵਾਈਰਸ […]

ਪੋਸਟਮਾਰਟਮ ਰਿਪੋਰਟ ਅਨੁਸਾਰ ਆਈ ਬੀ ਕਰਮਚਾਰੀ ਅੰਕਿਤ ਸ਼ਰਮਾ ਤੇ ਚਾਕੂ ਨਾਲ ਹੋਏ ਸਨ 12 ਵਾਰ

ਨਵੀਂ ਦਿੱਲੀ – ਦਿੱਲੀ ਦੇ ਉੱਤਰ-ਪੂਰਬੀ ਇਲਾਕੇ ਵਿੱਚ ਹੋਈ ਹਿੰਸਾ ਦੌਰਾਨ ਮਾਰੇ ਗਏ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੇ ਕਰਮਚਾਰੀ ਅੰਕਿਤ ਸ਼ਰਮਾ ਦੀ ਪੋਸਟਮਾਰਟਮ ਰਿਪੋਰਟ ਵਿੱਚ ਦਿਲ ਦਹਿਲਾਉਣ ਵਾਲੇ ਖੁਲਾਸੇ ਹੋਏ ਹਨ| ਪੋਸਟਮਾਰਟਮ ਰਿਪੋਰਟ ਅਨੁਸਾਰ ਉਨ੍ਹਾਂ ਦੇ ਸਰੀਰ ਤੇ ਸੱਟਾਂ ਦੇ ਕੁੱਲ 51 ਨਿਸ਼ਾਨ ਪਾਏ ਗਏ ਹਨ| ਇਨ੍ਹਾਂ ਵਿੱਚ ਚਾਕੂ ਮਾਰੇ ਜਾਣ ਦੇ 12 ਨਿਸ਼ਾਨ ਮਿਲੇ ਹਨ| […]

ਸੰਮਤ ਨਾਨਕਸ਼ਾਹੀ 552 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ 552 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਝੀਆਂ ਕੀਤੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ […]