ਕੋਵਿਡ-19: ਪੰਜਾਬ ਦੇ ਮੁੱਖ ਸਕੱਤਰ ਵੱਲੋਂ ਕੈਬਨਿਟ ਸਕੱਤਰ ਨਾਲ ਵੀਡਿਓ ਕਾਨਫਰੰਸਿੰਗ
ਚੰਡੀਗੜ੍ਹ – ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਕੈਬਨਿਟ ਸਕੱਤਰ ਰਾਜੀਵ ਗੌਬਾ ਨੂੰ ਵੀਡਿਓ ਕਾਨਫਰੰਸਿੰਗ ਜ਼ਰੀਏ ਕੋਵਿਡ-19 ਸਬੰਧੀ ਸੂਬੇ ਦੀ ਸਥਿਤੀ ਤੋਂ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਫੈਲਣ ਦੇ ਸ਼ੁਰੂਆਤੀ ਦੌਰ ਤੋਂ ਹੀ ਪੰਜਾਬ ਨੇ ਅਹਿਤਿਆਤਨ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਸਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ […]




