ਕੋਰੋਨਾ ਵਾਇਰਸ : ਪੰਜਾਬ ‘ਚ ਸਿਨੇਮਾ ਘਰ, ਜਿੰਮ ਅਤੇ ਕਲੱਬ 31 ਤੱਕ ਬੰਦ ਕਰਨ ਦੇ ਆਦੇਸ਼ ਜਾਰੀ
ਚੰਡੀਗੜ੍ਹ – ਕੋਰੋਨਾ ਵਾਇਰਸ ਦੇ ਵੱਧ ਰਹੇ ਖਤਰੇ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਸਿਨੇਮਾ ਘਰਾਂ, ਜਿੰਮ ਅਤੇ ਕਲੱਬਾਂ ਨੂੰ ਅਗਲੇ ਆਦੇਸ਼ ਤਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਦਿੱਤੀ। ਇਸ ਤੋਂ ਪਹਿਲਾਂ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਸੂਬੇ ਦੇ […]




