May 7, 2026

ਸਰਕਾਰ ਨੇ ਕੋਰੋਨਾ ਵਾਇਰਸ ਨੂੰ ਐਲਾਨਿਆ ਰਾਸ਼ਟਰੀ ਆਫ਼ਤ

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 4 ਲੱਖ ਰੁਪਏ ਦਾ ਮੁਆਵਜ਼ਾ ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਹੈ। ਸਾਰੀਆਂ ਸੂਬਾ ਸਰਕਾਰਾਂ ਇਸ ਵਾਇਰਸ ਨਾਲ ਲੜਨ ਲਈ ਸਟੇਟ ਡਿਜ਼ਾਸਟਰ ਰਿਲੀਫ ਫ਼ੰਡ ਦੀ ਵਰਤੋਂ ਕਰ ਸਕਣਗੀਆਂ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ‘ਤੇ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਅਨੁਸਾਰ […]

ਭਾਰਤ-ਦੱਖਣੀ ਅਫਰੀਕਾ ਇੱਕ ਰੋਜ਼ਾ ਲੜੀ ਰੱਦ

ਨਵੀਂ ਦਿੱਲੀ – ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਲਖਨਊ ਅਤੇ ਕੋਲਕਾਤਾ ਵਿੱਚ ਹੋਣ ਵਾਲੇ ਆਖ਼ਰੀ ਦੋ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਕਰੋਨਾਵਾਇਰਸ ਦੇ ਖ਼ੌਫ ਕਾਰਨ ਅੱਜ ਰੱਦ ਕਰ ਦਿੱਤੇ ਗਏ। ਇਸ ਆਲਮੀ ਮਹਾਂਮਾਰੀ ਕਾਰਨ ਵਿਸ਼ਵ ਭਰ ਵਿੱਚ ਹੁਣ ਤੱਕ ਕਈ ਖੇਡ ਟੂਰਨਾਮੈਂਟ ਰੱਦ ਕੀਤੇ ਗਏ ਹਨ। ਬੀਤੇ ਤਿੰਨ ਦਹਾਕਿਆਂ ਵਿੱਚ ਇਹ ਦੂਜਾ ਮੌਕਾ ਹੈ, ਜਦੋਂ […]

ਗਰੀਸ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਨੇ ਸਹੁੰ ਚੁੱਕੀ

ਕੈਟਰੀਨਾ ਸਾਕੈਲਰੋਪਾਓਲੋ ਨੇ ਗਰੀਸ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਵਜੋਂ ਰਸਮੀ ਤੌਰ ’ਤੇ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਲੱਗਪਗ ਦੋ ਮਹੀਨੇ ਪਹਿਲਾਂ ਪਾਰਲੀਮੈਂਟ ਵੱਲੋਂ ਬਹੁਮੱਤ ਨਾਲ ਇਸ ਅਹੁਦੇ ਲਈ ਚੁਣਿਆ ਗਿਆ ਸੀ। ਕਰੋਨਾਵਾਇਰਸ ਦੇ ਮੱਦੇਨਜ਼ਰ ਇਹਤਿਆਤ ਵਜੋਂ ਸਹੁੰ ਚੁੱਕ ਸਮਾਗਮ ’ਚ ਸਿਰਫ ਕੁਝ ਕਾਨੂੰਨਘਾੜੇ ਅਤੇ ਪੱਤਰਕਾਰ ਹੀ ਸ਼ਾਮਲ ਸਨ। ਪ੍ਰਧਾਨ ਮੰਤਰੀ ਕਾਯਰਾਕੋਸ ਮਿਤਸੋਕਿਸ ਵੱਲੋਂ ਕੈਟਰੀਨਾ […]