May 7, 2026

ਕਰੋਨਾ ਵਾਇਰਸ ਨੂੰ ਲੈ ਕੇ ਡੀ ਸੀ ਪੀ ਵੱਲੋਂ ਸ਼ਾਪਿੰਗ ਮਾਲ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਰੋਨਾ ਵਾਇਰਸ ਤੋ ਬਚਾਅ ਲਈ ਜਿਥੇ ਸਿਹਤ ਵਿਭਾਗ ਦੀ ਟੀਮਾ ਕੰਮ ਕਰ ਰਹੀਆਂ ਹਨ ਓਥੇ ਹੀ ਜਿਲਾ ਪੁਲਸ ਵਲੋਂ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਇਸੇ ਮੁਹਿੰਮ ਤਹਿਤ ਲੁਧਿਆਣਾ ਦੇ ਡੀ ਸੀ ਪੀ ਹੈਡ ਕਵਾਟਰ ਅਖਿਲ ਚੋਧਰੀ ਵਲੋਂ ਕਰੋਨਾ ਵਾਇਰਸ […]

ਜਨਮ ਪ੍ਰਮਾਣ ਪੱਤਰ ਤਾਂ ਮੇਰੇ ਕੋਲ ਵੀ ਨਹੀਂ ਅਤੇ ਨਾ ਹੀ ਅੱਧਾ ਪੰਜਾਬ ਪੇਸ਼ ਕਰ ਸਕਦਾ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਸੰਵਿਧਾਨਕ ਸੋਧ ਐਕਟ/ਕੌਮੀ ਨਾਗਰਿਕਤਾ ਰਜਿਸਟਰ’/ਕੌਮੀ ਆਬਾਦੀ ਰਜਿਸਟਰ ਦੀ ਜ਼ੋਰਦਾਰ ਮੁਖਲਾਫ਼ਤ ਚੰਡੀਗੜ੍ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਵਿਧਾਨਕ ਸੋਧ ਐਕਟ/ਕੌਮੀ ਨਾਗਰਿਕਤਾ ਰਜਿਸਟਰ’/ਕੌਮੀ ਆਬਾਦੀ ਰਜਿਸਟਰ ਨੂੰ ਹਾਸੋਹੀਣਾ ਅਤੇ ਗੈਰ-ਸੰਵਿਧਾਨਕ ਦੱਸਦਿਆਂ ਜ਼ੋਰਦਾਰ ਮੁਖਾਲਫ਼ਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਮੇਤ ਅੱਧਾ ਪੰਜਾਬ ਭਾਰਤੀ ਹੋਣ ਦਾ ਸਬੂਤ ਦੇਣ ਲਈ ਜਨਮ ਪ੍ਰਮਾਣ ਪੱਤਰ […]

22 ਮਾਰਚ ਨੂੰ ਲੱਗੇਗਾ ਜਨਤਾ ਕਰਫਿਊ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ – ਦੁਨੀਆ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮਸਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਪੀਐੱਮ ਮੋਦੀ ਨੇ ਕਿਹਾ ਕਿ ਅੱਜ 130 ਕਰੋੜ ਦੇਸ਼ਵਾਸੀਆਂ ਨੂੰ ਆਪਣਾ ਸੰਕਲਪ ਹੋਰ ਦ੍ਰਿੜ੍ਹ ਕਰਨਾ ਪਵੇਗਾ ਕਿ ਅਸੀਂ ਇਸ ਕੌਮਾਂਤਰੀ ਮਹਾਮਾਰੀ ਨੂੰ ਰੋਕਣ ਲਈ ਇਕ ਨਾਗਰਿਕ ਦੇ ਨਾਤੇ, […]