May 7, 2026

ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ 31 ਮਾਰਚ ਤੱਕ ਛੁੱਟੀਆਂ

ਸਿੱਖਿਆ ਮੰਤਰੀ ਨੇ ਕੀਤਾ ਐਲਾਨਪ੍ਰੀਖਿਆਵਾਂ ਉਸੇ ਤਰਾਂ ਚਲਦੀਆਂ ਰਹਿਣਗੀਆਂ ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ। ਉਨਾਂ ਕਿਹਾ ਹੈ ਕਿ ਜਿਨਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚਲ ਰਹੀਆਂ ਹਨ, ਉਹ ਉਸੇ ਤਰਾਂ ਚਲਦੀਆਂ […]

ਸੋਨੀ ਵਲੋਂ ਮੈਡੀਕਲ ਕਾਲਜਾਂ ਦੇ ਮੈਨੇਜਮੈਂਟ ਨਾਲ ਮੁਲਾਕਾਤ

ਸਾਲ 2020-21ਸੈਸ਼ਨ ਲਈ ਹੋਣ ਵਾਲੇ ਦਾਖ਼ਲਿਆਂ ਸਬੰਧੀ ਕੀਤੀ ਚਰਚਾ ਚੰਡੀਗੜ੍ਹ – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਸੂਬੇ ਦੇ ਨਿੱਜੀ ਅਤੇ ਜਨਤਕ ਮੈਡੀਕਲ ਕਾਲਜ ਦੇ ਅਧਿਕਾਰੀਆਂ ਅਤੇ ਮੈਨੇਜਮੈਂਟ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਸਾਲ 2020-21ਸੈਸ਼ਨ ਲਈ ਹੋਣ ਵਾਲੇ ਦਾਖ਼ਲਿਆਂ […]

ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਦੇ ਮੁੱਖ ਸਮਾਗਮ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਣਗੇ

ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀਆਂ ਸਬੰਧੀ ਉੱਚ ਤਾਕਤੀ ਕਮੇਟੀ ਦੀ ਹੋਈ ਇਕੱਤਰਤਾ ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਸਮਾਗਮ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼ਤਾਬਦੀ ਸਬੰਧੀ ਮੁੱਖ ਸਮਾਗਮ ਵੈਸਾਖ ਵਦੀ […]