May 7, 2026

ਮਾਮਲਾ ਜੇਲ੍ਹ ਅੰਦਰ ਮੋਬਾਇਲ ਸਪਲਾਈ ਦਾ-ਜੇਲ੍ਹ ਵਾਰਡਨਾਂ ਸਣੇ ਪੰਜ ਮੁਲਜ਼ਮ 26 ਤੱਕ ਨਿਆਇਕ ਹਿਰਾਸਤ ‘ਚ

ਨਾਭਾ – ਜੇਲ੍ਹਾਂ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੋਬਾਇਲ ਸਪਲਾਈ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਸਥਾਨਕ ਨਵੀ ਜਿਲ੍ਹਾ ਜੇਲ੍ਹ ਦੇ ਦੋ ਵਾਰਡਨਾਂ ਸਣੇ ਪੰਜ ਮੁਲਜਮਾਂ ਨੂੰ 26 ਮਾਰਚ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀ ਨਾਭਾ ਦੀ ਨਵੀ ਜਿਲ੍ਹਾ ਜੇਲ੍ਹ ਦੇ ਦੋ ਵਾਰਡਨਾਂ ਨੂੰ ਦੋ ਨਵੇਂ ਮੋਬਾਇਲ ਅਤੇ […]

ਪੀ ਓ ਸਟਾਫ ਲੁਧਿਆਣਾ ਵੱਲੋਂ 3 ਭਗੌੜੇ ਕਾਬੂ

ਲੁਧਿਆਣਾ – ਪੀ ਓ ਸਟਾਫ ਦੀ ਪੁਲਸ ਪਾਰਟੀ ਨੇ ਵੱਖ ਵੱਖ ਮਾਮਲਿਆਂ ਚ ਭਗੌੜੇ ਹੋਏ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਏ ਸੀ ਪੀ ਕੰਵਲ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਮਾਮਲੇ ਚ ਓਹਨਾ ਦੇ ਪੀ ਓ ਸਟਾਫ ਇੰਚਾਰਜ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਸ ਟੀਮ ਨੇ ਚੋਰੀ […]

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਨਾਜਾਇਜ਼ ਅਸਲਾ ਤੇ ਮਾਰੂ ਹਥਿਆਰਾਂ ਸਮੇਤ ਬਰਨਾਲਾ ਪੁਲਿਸ ਅੜਿਕੇ

ਬਰਨਾਲਾ – ਬਰਨਾਲਾ ਦੇ ਥਾਣਾ ਸਿਟੀ -01 ਦੀ ਪੁਲਿਸ ਪਾਰਟੀ ਨੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿਸ ਕੋਲੋਂ ਤੇਜਾਧਰ ਮਾਰੂ ਹਥਿਆਰ, ਅਸਲਾ, ਚੋਰੀ ਕੀਤੇ ਮੋਟਰਸਾਈਕਲ ਸਮੇਤ ਲੁੱਟ ਕੀਤੇ 8 ਮੋਬਾਈਲ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ।ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ […]