ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਫਾਰਗ ਕੀਤਾ ਜਾਵੇਗਾ : ਚੰਨੀ
ਚੰਡੀਗੜ੍ਹ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਉਣ ਦੇ ਮਕਸਦ ਦੇ ਤਹਿਤ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਆਪਣੇ ਅਧੀਨ ਵੱਖ ਵੱਖ ਵਿਭਾਗਾਂ ਵਿਚ ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ ਕੰਮ ਕਰ ਰਹੇ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ […]




