May 7, 2026

ਕੇਂਦਰ ਸਰਕਾਰ ਨੇ ਮਹਿੰਗਾਈ ਭੱਤਾ 4 ਫ਼ੀਸਦੀ ਵਧਾਇਆ

ਮੰਤਰੀ ਮੰਡਲ ਵੱਲੋਂ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਸੰਸਦ ਦੀ ਅਨੇਕਸੀ ਵਿੱਚ ਹੋਈ ਕੈਬਨਿਟ ਦੀ ਬੈਠਕ ਵਿੱਚ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੈਬਨਿਟ ਦੀ ਬੈਠਕ ਵਿੱਚ ਇਹ ਵੀ ਫ਼ੈਸਲਾ ਲਿਆ […]

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਾਨਕਸ਼ਾਹੀ ਕੈਲੰਡਰ ਸੰਗਤ ਅਰਪਣ

ਸੰਗਤਾਂ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਉਣ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਨਾਨਕਸ਼ਾਹੀ ਸੰਮਤ 552 (ਸੰਨ 2020-21) ਦਾ ਕੈਲੰਡਰ ਜਾਰੀ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਕੈਲੰਡਰ ਸੰਗਤ ਅਰਪਣ ਕਰਨ ਮੌਕੇ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਦੱਸਣਯੋਗ […]

ਸ਼ਹੀਦ ਬਾਬਾ ਗੁਰਬਖਸ਼ ਸਿੰਘ ਸਮੇਤ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੰਘ ਅਜਾਇਬ ਘਰ ’ਚ ਸੁਸ਼ੋਭਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਪੰਥ ਦੀਆਂ ਚਾਰ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਸ਼ਹੀਦ ਹੋਏ ਜਥੇਦਾਰ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਿਹੰਗ ਸਿੰਘ, ਗੁਰਮਤਿ ਸੰਗੀਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਰਹੇ ਬਾਬਾ ਸੁੱਚਾ ਸਿੰਘ […]