May 7, 2026

ਕਰੋਨਾਵਾਇਰਸ ਮਹੀਨੇ ਲਈ ਯੂਰਪ ਤੋਂ ਅਮਰੀਕਾ ਯਾਤਰਾ ’ਤੇ ਪਾਬੰਦੀ

ਵਾਸ਼ਿੰਗਟਨ – ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕੇ ਨੂੰ ਛੱਡ ਕੇ ਬਾਕੀ ਸਾਰੇ ਯੂਰਪ ਤੋਂ ਅਮਰੀਕਾ ਤੱਕ ਦੇ ਹਰ ਤਰ੍ਹਾਂ ਦੀ ਯਾਤਰਾ ਨੂੰ ਅਗਲੇ 30 ਦਿਨਾਂ ਲਈ ਮੁਲਤਵੀ ਕੀਤਾ ਹੈ। ਇਹ ਕਦਮ ਕਰੋਨਾਵਾਇਰਸ ਦੇ ਫੈਲਾਅ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ, ਜਿਸ ਕਾਰਨ ਅਮਰੀਕਾ ਵਿੱਚ 37 ਮੌਤਾਂ ਹੋ ਗਈਆਂ ਹਨ ਅਤੇ 1,300 ਪੀੜਤ ਹਨ। ਵ੍ਹਾਈਟ ਹਾਊਸ ਤੋਂ ਦੇਸ਼ […]

ਮੀਂਹ ਦੀ ਭੇਟ ਚੜ੍ਹਿਆ ਪਹਿਲਾ ਇਕ-ਰੋਜ਼ਾ ਮੈਚ

ਧਰਮਸ਼ਾਲਾ – ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਅੱਜ ਇਥੇ ਮੀਂਹ ਕਰਕੇ ਇਕ ਵੀ ਗੇਂਦ ਸੁੱਟੇ ਬਿਨਾਂ ਰੱਦ ਕਰ ਦਿੱਤਾ ਗਿਆ। ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਦੇ ਦਾਰਸ਼ਨਿਕ ਸਟੇਡੀਅਮ ਵਿੱਚ ਪਿਛਲੇ ਛੇ ਮਹੀਨਿਆਂ ਵਿੱਚ ਇਹ ਦੂਜਾ ਮੈਚ ਹੈ, ਜਿਸ ਨੂੰ ਖਰਾਬ ਮੌਸਮ ਕਰਕੇ ਰੱਦ ਕਰਨਾ ਪਿਆ ਹੈ। ਇਹ ਕਾਫੀ ਦਿਲਚਸਪ ਸੰਜੋਗ […]

ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਚਹਿਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ ਚੰਡੀਗੜ੍ਹ- ਪੰਜਾਬ ਬ੍ਰਾਹਮਣ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਗੀਤਾ ਸ਼ਰਮਾ ਨੇ ਵੀਰਵਾਰ ਨੂੰ ਇੱਥੇ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਦੀ ਹਾਜ਼ਰੀ ਵਿੱਚ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ।ਸ੍ਰੀ ਚਹਿਲ ਨੇ ਗੀਤਾ […]