May 7, 2026

ਸ਼ੇਰਪੁਰ ਪੁਲਿਸ ਵੱਲੋਂ 480 ਬੋਤਲਾਂ ਸ਼ਰਾਬ ਬਰਾਮਦ-ਗੱਡੀ ਸਮੇਤ 2 ਕਾਬੂ

ਸ਼ੇਰਪੁਰ – ਸਬ ਡਿਵੀਜ਼ਨ ਧੂਰੀ ਦੇ ਡੀ ਐੱਸ ਪੀ ਰਛਪਾਲ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਯਾਦਵਿੰਦਰ ਸਿੰਘ ਥਾਣਾ ਮੁਖੀ ਸ਼ੇਰਪੁਰ ਦੀ ਅਗਵਾਈ ਵਿੱਚ ਏ ਐੱਸ ਆਈ ਸੁਖਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ/ਚੈਕਿੰਗ ਦੌਰਾਨ ਗੁਪਤ ਸੂਚਨਾਂ ਦੇ ਅਧਾਰ ਤੇ ਤਰਨਜੀਤ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਪੇਧਨੀ ਕਲਾਂ , ਜੀਤ […]

ਹੁਸ਼ਿਆਰਪੁਰ ਪੁਲਿਸ ਵੱਲੋਂ 15 ਕਿੱਲੋ ਡੋਡਿਆਂ ਸਮੇਤ ਦੋ ਕਾਬੂ

ਹੁਸ਼ਿਆਰਪੁਰ – ਸ੍ਰੀ ਜਗਦੀਸ਼ ਰਾਜ ਅੱਤਰੀ ਡੀ ਐੱਸ ਪੀ ਸਿਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਅਫ਼ਸਰ ਥਾਣਾ ਸਦਰ ਐੱਸ ਆਈ ਗਗਨਦੀਪ ਸਿੰਘ ਸੇਖੋਂ ਦੀਆਂ ਹਦਾਇਤਾਂ ਮੁਤਾਬਿਕ ਭੈੜੇ ਅਨਸਰਾਂ ਅਤੇ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਦੌਰਾਨ ਏ ਐੱਸ ਆਈ ਸਿਕੰਦਰ ਸਿੰਘ ਸਮੇਤ ਪੁਲਸ ਪਾਰਟੀ ਬਣਾਏ ਗਸ਼ਤ ਦੌਰਾਨ ਸਵਰਨ ਫਾਰਮ ਬਾਈਪਾਸ ਇੱਕ ਕੈਂਟਰ ਨੰਬਰਪ ਪੀ-ਬੀ-12-q-3864 ਮਾਰਕਾ 1109 […]

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦੁੱਧ ਦੇ ਪੌਸ਼ਟੀਕਰਨ ਸਬੰਧੀ ਅਡਵਾਈਜ਼ਰੀ ਜਾਰੀ

ਪੌਸ਼ਟੀਕਰਨ ਕੀਤੇ ਭੋਜਨ ਪਦਾਰਥਾਂ ਦੀ ਪਛਾਣ ਲਈ ‘+ਐਫ‘ ਲੋਗੋ ਕੀਤਾ ਨੋਟੀਫਾਈ ਚੰਡੀਗੜ੍ – ਪੰਜਾਬ ਦੇ ਲੋਕਾਂ ਵਿੱਚ ਪਾਈ ਜਾਂਦੀ ਵਿਟਾਮਿਨ ਏ ਅਤੇ ਡੀ ਦੀ ਘਾਟ ਨੂੰ ਦੂਰ ਕਰਨ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਦੇ ਸਾਰੇ ਦੁੱਧ ਪ੍ਰੋਸੈਸਿੰਗ ਪਲਾਂਟਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ (ਫੋਰਟੀਫਿਕੇਸ਼ਨ ਆਫ ਫੂਡਜ਼) ਰੈਗੂਲੇਸ਼ਨ ਅਨੁਸਾਰ ਦੁੱਧ ਦੇ ਪੌਸ਼ਟੀਕਰਨ ਲਈ ਇੱਕ […]