May 7, 2026

ਕੇਂਦਰੀ ਮੰਤਰੀ ਵਿਦੇਸ਼ ਨਹੀਂ ਜਾਣਗੇ, ਦੇਸ਼ ਵਾਸੀ ਵੀ ਕਰਨ ਪਰਹੇਜ਼ : ਪ੍ਰਧਾਨ ਮੰਤਰੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਸਬੰਧੀ 2 ਟਵੀਟ ਕੀਤੇ ਹਨ। ਪਹਿਲੇ ਟਵੀਟ ਵਿੱਚ ਪੀ.ਐਮ. ਮੋਦੀ ਨੇ ਕਿਹਾ ਹੈ ਕਿ ਸਰਕਾਰ ਕੋਵਿਡ -19 (ਕੋਰੋਨਾ ਵਾਇਰਸ) ਦੀ ਸਥਿਤੀ ਤੋਂ ਪੂਰੀ ਤਰ੍ਹਾਂ ਸੁਚੇਤ ਹੈ। ਸਾਰੇ ਮੰਤਰਾਲਿਆਂ ਅਤੇ ਸੂਬਿਆਂ ਵਿੱਚ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ। ਇਹ ਪੜਾਅ ਵਿਆਪਕ […]

ਭਾਰਤ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 73 ਹੋਈ

ਵਿਦੇਸ਼ਾਂ ’ਚ ਫ਼ਸੇ ਭਾਰਤੀਆਂ ਨੂੰ ਪਹਿਲ ਦੇ ਆਧਾਰ ’ਤੇ ਲਿਆਂਦਾ ਜਾਵੇਗਾ ਵਾਪਿਸ : ਵਿਦੇਸ਼ ਮੰਤਰੀ ਨਵੀਂ ਦਿੱਲੀ – ਭਾਰਤ ’ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 73 ਹੋ ਗਈ ਹੈ। ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਹੋਰ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ […]

ਮੁੱਖ ਮੰਤਰੀ ਵੱਲੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਸਵਾਜੀਤ ਖੰਨਾ ਦੇ ਪਿਤਾ ਲਛਮਣ ਦਾਸ ਖੰਨਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਦੇ ਪਿਤਾ ਲਛਮਣ ਦਾਸ ਖੰਨਾ (93) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲਛਮਣ ਦਾਸ ਖੰਨਾ ਨੇ ਅੱਜ ਸਵੇਰੇ ਸੰਖੇਪ ਬਿਮਾਰੀ ਤੋਂ ਬਾਅਦ ਪੀ.ਜੀ.ਆਈ. ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ […]