ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਤੋਲੇਮਾਜਰਾ ਵਿਖੇ ‘ਫਲੈਗ ਆਫ ਯੂਨਿਟੀ’ ਲਹਿਰਾਇਆ
ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣਾ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਇਕ ਯਾਦਗਾਰ ਬਣਾਈ ਜਾਵੇਗੀ ਚੰਡੀਗੜ੍ਹ – “ਪੰਜਾਬ ਦੇ ਲੋਕ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਗੇ ਜਿਨ੍ਹਾਂ ਨੇ ਸੂਬੇ ਵਿੱਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। “ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਖੰਨਾ ਤੋਂ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ […]




