ਆਸਟ੍ਰੇਲੀਆ ਵਿਖੇ ਸੜਕ ਹਾਦਸੇ ‘ਚ ਪੰਜਾਬੀ ਪਰਿਵਾਰ ਦੇ 3 ਜੀਆਂ ਦੀ ਮੌਤ
ਭਵਾਨੀਗੜ੍ਹ – ਆਸਟ੍ਰੇਲੀਆ ‘ਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਕੋਲ ਮਿਲਣ ਗਏ ਪੰਜਾਬੀ ਨੌਜਵਾਨ ਸਮੇਤ ਉੱਥੇ ਰਹਿੰਦੇ ਉਸ ਦੇ ਚਾਚਾ-ਚਾਚੀ ਦੀ ਇਕ ਦਰਦਨਾਕ ਹਾਦਸੇ ‘ਚ ਮੌਤ ਹੋ ਗਈ। ਜਦੋਂਕਿ ਇਕ ਮਾਸੂਮ ਬੱਚੇ ਸਣੇ ਦੋ ਲੋਕ ਜ਼ਖਮੀ ਹੋ ਗਏ।ਮਿਲੀ ਜਾਣਕਾਰੀ ਮੁਤਾਬਕ ਭਵਾਨੀਗੜ੍ਹ ਸਬ-ਡਿਵੀਜ਼ਨ ਦੇ ਪਿੰਡ ਝਨੇੜੀ ਦੀ ਜੰਮਪਲ ਅਤੇ ਜ਼ਿਲਾ ਪਟਿਆਲਾ ਦੇ ਨਮਾਦਾ ਪਿੰਡ ਵਿਆਹੀ ਗੁਰਮੀਤ ਕੌਰ ਕੁਝ […]




