ਭਾਈ ਲੌਂਗੋਵਾਲ ਨੇ ਉਲੰਪਿਕ ਖੇਡਾਂ ਦਾ ਹਿੱਸਾ ਬਣਨ ‘ਤੇ ਸਿਮਰਨਜੀਤ ਕੌਰ ਬਾਠ ਨੂੰ ਦਿੱਤੀ ਵਧਾਈ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਮੁੱਕੇਬਾਜ਼ ਸਿਮਰਨਜੀਤ ਕੌਰ ਬਾਠ ਨੂੰ ਉਲੰਪਿਕ ਖੇਡਾਂ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਸਿਮਰਨਜੀਤ ਕੌਰ ਲੁਧਿਆਣਾ ਦੇ ਪਿੰਡ ਚਕਰ ਦੀ ਵਸਨੀਕ ਹੈ। ਉਸ ਵੱਲੋਂ ਮੁੱਕੇਬਾਜ਼ੀ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਹਨ। 25 ਸਾਲਾ ਸਿਮਰਨਜੀਤ ਕੌਰ ਹੁਣ ਉਲੰਪਿਕ […]




