ਦੱਖਣੀ ਅਫਰੀਕਾ ਖ਼ਿਲਾਫ਼ ਨਵੀਂ ਸ਼ੁਰੂਆਤ ਲਈ ਉਤਰੇਗਾ ਭਾਰਤ
ਧਰਮਸ਼ਾਲਾ – ਹਰਫ਼ਨਮੌਲਾ ਖਿਡਾਰੀ ਹਾਰਦਿਕ ਪੰਡਿਆ ਦੀ ਕੌਮਾਂਤਰੀ ਕ੍ਰਿਕਟ ਵਿੱਚ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਵਾਪਸੀ ਕਰਕੇ ਸੰਤੁਲਿਤ ਹੋਈ ਭਾਰਤੀ ਟੀਮ ਵੀਰਵਾਰ ਤੋਂ ਦੱਖਣੀ ਅਫ਼ਰੀਕਾ ਖ਼ਿਲਾਫ਼ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਵਿੱਚ ਨਿਊਜ਼ੀਲੈਂਡ ਦੌਰੇ ਦੀ ਨਿਰਾਸ਼ਾ ਨੂੰ ਭੁਲਾ ਕੇ ਅੱਗੇ ਵਧਣਾ ਚਾਹੇਗੀ। ਨੋਵੇਲ ਕਰੋਨਾਵਾਇਰਸ ਦੇ ਵਧਦੇ ਖ਼ਤਰੇ ਤੇ ਮੀਂਹ ਪੈਣ […]




