May 7, 2026

ਦਿੱਲੀ ਹਾਈ ਕੋਰਟ ਵਲੋਂ ਫੇਸਬੁੱਕ, ਟਵਿੱਟਰ ਅਤੇ ਗੂਗਲ ਨੂੰ ਨੋਟਿਸ ਜਾਰੀ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਫੇਸਬੁੱਕ, ਟਵਿੱਟਰ ਅਤੇ ਗੂਗਲ ਵਰਗੇ ਸੋਸ਼ਲ ਮੀਡੀਆ ਮੰਚਾਂ ਤੇ ਪ੍ਰਸਾਰਿਤ ਕੀਤੀਆਂ ਜਾ ਰਹੀ ਝੂਠੀ ਖਬਰਾਂ ਅਤੇ ਨਫਰਤ ਭਰੇ ਬਿਆਨਾਂ ਨੂੰ ਹਟਾਉਣ ਲਈ ਸੰਘ ਵਿਚਾਰਕ ਕੇ. ਐੱਨ. ਗੋਵਿੰਦਾਚਾਰੀਆ ਵਲੋਂ ਦਾਇਰ ਪਟੀਸ਼ਨ ਤੇ ਅੱਜ ਕੇਂਦਰ ਦਾ ਰੁਖ ਜਾਣਨਾ ਚਾਹਿਆ| ਪਟੀਸ਼ਨ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਭਾਰਤੀ ਕਾਨੂੰਨ ਦੀ ਪਾਲਣਾ ਨਾ ਕਰਨ […]

ਈਰਾਨ ਗਲਤ ਢੰਗ ਨਾਲ ਹਿਰਾਸਤ ਚ ਲਏ ਅਮਰੀਕੀ ਨਾਗਰਿਕ ਕਰੇ ਰਿਹਾਅ : ਪੋਂਪਿਓ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਮੰਗਲਵਾਰ ਨੂੰ ਈਰਾਨ ਨੂੰ ਉਹਨਾਂ ਅਮਰੀਕੀ ਨਾਗਰਿਕਾਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ ਜਿਹਨਾਂ ਨੂੰ ਗਲਤ ਢੰਗ ਨਾਲ ਹਿਰਾਸਤ ਵਿਚ ਲਿਆ ਗਿਆ ਸੀ। ਇਸ ਦੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਕੋਰੋਨਾਵਾਇਰਸ ਦੇ ਕਾਰਨ ਕਿਸੇ ਦੀ ਮੌਤ ਹੋਈ ਤਾਂ ਅਮਰੀਕਾ ਇਸ ਦਾ ਜ਼ਿੰਮੇਵਾਰ ਤੇਹਰਾਨ ਨੂੰ ਠਹਿਰਾਏਗਾ। ਪੋਂਪਿਓ […]

‘ਐਲੋਵੇਰਾ’ਦਿਵਾਉਂਦੀ ਹੈ ਸਿਰ ਦਰਦ ਅਤੇ ਪੇਟ ਸਬੰਧੀ ਸਮੱਸਿਆਵਾਂ ਤੋਂ ਨਿਜਾਤ

ਐਲੋਵੇਰਾ ਜਿੱਥੇ ਖੂਬਸੂਰਤ ਚਮੜੀ ਅਤੇ ਵਾਲਾਂ ਲਈ ਫਾਇਦੇਮੰਦ ਮੰਨੀ ਜਾਂਦੀ ਹੈ, ਉਥੇ ਇਹ ਤੁਹਾਡੀ ਸਿਹਤ ਲਈ ਵੀ ਕਿਸੇ ਵਰਦਾਨ ਤੋਂ ਘੱਟ ਨਹੀਂ। ਐਲਵੋਰਾ ਇਕ ਅਜਿਹਾ ਬੂਟਾ ਹੈ, ਜਿਸ ਨੂੰ ਘਰ ‘ਚ ਲਗਾਉਣ ਨਾਲ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ। ਐਲੋਵੇਰਾ ਜੈੱਲ ਸਿਹਤ ਦੇ ਨਾਲ-ਨਾਲ ਚਮੜੀ ਦੀਆਂ ਵੀ ਕਈ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਇਸ ਦੀ […]