May 7, 2026

ਦੁਸ਼ਯੰਤ ਚੌਟਾਲਾ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਜੀਂਦ – ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਐਤਵਾਰ ਦੀ ਸ਼ਾਮ ਲਘੂ-ਸਕੱਤਰੇਤ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਲਈ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਤੋਂ ਜੀਂਦ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਮੰਗਿਆ। ਇਸ ਦੌਰਾਨ ਜੀਂਦ ਸ਼ਹਿਰ ਵਿੱਚ ਸੜਕਾਂ ਦੀ ਮਾੜੀ ਹਾਲਤ ਅਤੇ ਜੀਂਦ-ਰੋਹਤਕ ਨੈਸ਼ਨਲ ਹਾਈਵੇਅ ਵਿੱਚ ਪਏ ਟੋਇਆਂ ਨੂੰ ਲੈ ਕੇ […]

ਕਰੋਨਾਵਾਇਰਸ ਕਾਰਨ ਚੀਨ ਵਿੱਚ 22 ਹੋਰ ਮੌਤਾਂ

ਬੀਜਿੰਗ – ਚੀਨ ਵਿੱਚ ਕਰੋਨਾਵਾਇਰਸ ਦੀ ਜ਼ੱਦ ’ਚ ਕੇ 22 ਹੋਰ ਵਿਅਕਤੀ ਮੌਤ ਦੇ ਮੂੰਹ ਵਿੱਚ ਚਲੇ ਗਏ ਹਨ। ਜ਼ਿਕਰਯੋਗ ਹੈ ਕਿ ਚੀਨ ਵਿੱਚ ਲਾਗ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਘਟੀ ਹੈ। ਨੈਸ਼ਨਲ ਹੈਲਥ ਕਮਿਸ਼ਨ ਨੇ ਕਿਹਾ ਕਿ ਦੇਸ਼ ਭਰ ਵਿੱਚ 40 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚ ਸਭ ਤੋਂ ਵੱਧ […]

ਅਫ਼ਗਾਨ ਸੰਕਟ ਗ਼ਨੀ ਤੇ ਅਬਦੁੱਲਾ ਆਹਮੋ-ਸਾਹਮਣੇ

ਕਾਬੁਲ – ਅਫ਼ਗਾਨਿਸਤਾਨ ਦੇ ਦੋ ਵਿਰੋਧੀ ਆਗੂਆਂ ਨੇ ਅੱਜ ਵੱਖ-ਵੱਖ ਸਹੁੰ ਚੁੱਕ ਸਮਾਗਮਾਂ ਵਿੱਚ ਦੇਸ਼ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਅਜਿਹਾ ਕਰ ਕੇ ਇਨ੍ਹਾਂ ਆਗੂਆਂ ਨੇ ਤਾਲਿਬਾਨ ਨਾਲ ਸ਼ਾਂਤੀ ਗੱਲਬਾਤ ਦੀ ਯੋਜਨਾ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ ਅਤੇ ਇਸ ਤਰ੍ਹਾਂ ਅਮਰੀਕਾ ਲਈ ਵੀ ਉਲਝਣ ਖੜ੍ਹੀ ਹੋ ਗਈ ਹੈ ਕਿਉਂ ਕਿ ਉਸ ਨੇ ਅਗਲੇ ਸਮੇਂ […]