ਲਲਿਤ ਮੋਦੀ ਨੂੰ ਅਰਜ਼ੀ ’ਤੇ ਫੌਰੀ ਸੁਣਵਾਈ ਲਈ ਹਾਈ ਕੋਰਟ ਜਾਣ ਲਈ ਕਿਹਾ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਲਲਿਤ ਮੋਦੀ ਨੂੰ ਕਿਹਾ ਹੈ ਕਿ ਉਹ ਪਰਿਵਾਰ ਦੀ ਸੰਪਤੀ ਸਬੰਧੀ ਵਿਵਾਦ ’ਤੇ ਸਿੰਗਾਪੁਰ ’ਚ ਚੱਲ ਰਹੀ ਸਾਲਸੀ ਕਾਰਵਾਈ ਉਪਰ ਰੋਕ ਦੇ ਹੁਕਮਾਂ ਖ਼ਿਲਾਫ਼ ਆਪਣੀ ਅਰਜ਼ੀ ’ਤੇ ਫੌਰੀ ਸੁਣਵਾਈ ਲਈ ਦਿੱਲੀ ਹਾਈ ਕੋਰਟ ਦਾ ਕੁੰਡਾ ਖੜਕਾਉਣ। ਦਿੱਲੀ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ 5 ਮਾਰਚ ਨੂੰ ਸਿੰਗਾਪੁਰ ’ਚ ਉਸ […]




