ਆਈਪੀਐੱਲ ’ਚ ਚੰਗੇ ਪ੍ਰਦਰਸ਼ਨ ਨਾਲ ਹੀ ਧੋਨੀ ਦੀ ਵਾਪਸੀ ਸੰਭਵ
ਰਾਜਕੋਟ – ਬੀਸੀਸੀਆਈ ਦੇ ਇੱਕ ਆਲ੍ਹਾ ਅਧਿਕਾਰੀ ਨੇ ਕਿਹਾ ਕਿ ਕੌਮੀ ਚੋਣ ਕਮੇਟੀ ਵਿੱਚ ਪ੍ਰਧਾਨ ਸਣੇ ਦੋ ਨਵੇਂ ਮੈਂਬਰਾਂ ਦੇ ਆਉਣ ਦੇ ਬਾਵਜੂਦ ਮਹਿੰਦਰ ਸਿੰਘ ਧੋਨੀ ਪ੍ਰਤੀ ਵਤੀਰੇ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਜੇਕਰ ਸਾਬਕਾ ਕਪਤਾਨ ਨੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਥਾਂ ਬਣਾਉਣੀ ਹੈ ਤਾਂ ਉਸ ਨੂੰ ਆਈਪੀਐੱਲ ਵਿੱਚ ਚੰਗਾ ਪ੍ਰਦਰਸ਼ਨ […]




