May 8, 2026

ਹਾੜੀ ਸੀਜ਼ਨ ਦੇ ਖਰੀਦ ਸਬੰਧੀ ਪ੍ਰਬੰਧ ਸਮਾਂ ਰਹਿੰਦਿਆਂ ਮੁਕੰਮਲ ਕਰ ਲਏ ਜਾਣ : ਆਸ਼ੂ

ਅਨਾਜ ਸੁਰੱÎਖਿਆ ਐਕਟ ਅਧੀਨ ਅਨਾਜ ਵੰਡ 20 ਮਾਰਚ ਤੱਕ ਮੁਕੰਮਲ ਕਰਨ ਦੇ ਆਦੇਸ਼ ਚੰਡੀਗੜ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਇੱਥੇ ਅਨਾਜ ਭਵਨ ਵਿਖੇ ਪੰਜਾਬ ਰਾਜ ਵਿੱਚ ਹਾੜੀ ਸੀਜ਼ਨ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ […]

ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਰੇਲ ਓਵਰ ਬਰਿੱਜਾਂ ਲਈ ਵਧੇਰੇ ਸਹੂਲਤਾਂ ਦੀ ਮਨਜ਼ੂਰੀ ਦੇਣ ‘ਤੇ ਰੇਲਵੇ ਮੰਤਰੀ ਦਾ ਧੰਨਵਾਦ

ਬਠਿੰਡਾ – ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਅੰਦਰ ਸਿਰਸਾ ਅਤੇ ਦਿੱਲੀ ਰੇਲਵੇ ਲਾਇਨ ਉੱਤੇ ਕੀਤੀ ਜਾ ਰਹੀ ਰੇਲ ਓਵਰ ਬਰਿੱਜਾਂ ਦੀ ਉਸਾਰੀ ਵਾਸਤੇ ਵਧੇਰੇ ਸਹੂਲਤਾਂ ਦੀ ਮਨਜ਼ੂਰੀ ਦੇਣ ਲਈ ਰੇਲ ਮੰਤਰੀ ਸ੍ਰੀ ਪਿਯੂਸ਼ ਗੋਇਲ ਦਾ ਧੰਨਵਾਦ ਕੀਤਾ ਹੈ। ਇਸ ਦਾ ਖੁਲਾਸਾ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ […]

ਆਮ ਆਦਮੀ ਪਾਰਟੀ ਦਫਤਰ ਦਾ ਉਦਘਾਟਨ

ਸਮਾਣਾ – ਬੀਤੇ ਦਿਨ ਹਲਕਾਂ ਸਮਾਣਾ ਦੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਉਦਘਾਟਨ ਵਿਖੇ ਆਮ ਆਦਮੀ ਪਾਰਟੀ ਹਲਕਾ ਬਰਨਾਲਾ ਦੇ ਆਪ ਐਮ. ਐਲ. ਏ ਮੀਤ ਹੇਅਰ ਨੇ ਆਪਣੇ ਕਰ ਕਮਲਾਂ ਦੇ ਨਾਲ ਚੇਤਨ ਜੌੜਾਮਾਜਰਾ ਜਿਲ੍ਹਾ ਪ੍ਰਧਾਨ ਤੇ ਬਲਕਾਰ ਸਿੰਘ ਗੱਜੂਮਾਜਰਾ ਹਲਕਾ ਇੰਨਚਾਰਜ ਦੀ ਅਗਵਾਹੀ ਵਿੱਚ ਕੀਤਾ ਗਿਆ। ਇਸ ਦਫਤਰ ਦੇ ਉਦਘਾਟਨ ਸਮੇਂ ਪੰਜਾਬ ਤੇ […]