ਆਂਗਨਵਾੜੀ ਵਰਕਰਾਂ ਤੋਂ ਸੁਪਰਵਾਈਜ਼ਰਾਂ ਦੀ ਤਰੱਕੀ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀਆਂ ਹਦਾਇਤਾਂ ਉਤੇ ਵਿਭਾਗ ਨੇ ਆਂਗਨਵਾੜੀ ਵਰਕਰਾਂ ਵਿੱਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੀਆਂ ਸੂਚੀਆਂ ਵੈੱਬਸਾਈਟ ਉਤੇ ਪਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਕੁੱਝ ਦਿਨ ਪਹਿਲਾਂ ਇਕ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਆਂਗਨਵਾੜੀ […]




