September 27, 2026

ਸਰਕਾਰੀਆ ਨੇ 10 ਸਹਾਇਕ ਟਾਊਨ ਪਲੈਨਰਾਂ ਅਤੇ 9 ਸਟੈਨੋਜ਼ ਨੂੰ ਨਿਯੁਕਤੀ ਪੱਤਰ ਦਿੱਤੇ

ਚੰਡੀਗੜ – ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ 10 ਸਹਾਇਕ ਟਾਊਨ ਪਲੈਨਰਾਂ ਅਤੇ 9 ਸਟੈਨੋਜ਼ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਤੋਂ ਪਹਿਲਾਂ ਪਿਛਲੇ ਸਾਲ ਜੂਨ ਮਹੀਨੇ ਵਿਚ ਵੀ 12 ਸਹਾਇਕ ਟਾਊਨ ਪਲੈਨਰਾਂ ਦੀ ਨਿਯੁਕਤੀ ਕੀਤੀ ਗਈ ਸੀ।ਉਨ੍ਹਾਂ ਦੱਸਿਆ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਤੇਜ਼ੀ […]

ਫਲੋਰਿਡਾ ਚ ਕੋਰੋਨਾਵਾਇਰਸ ਕਾਰਨ ਦੋ ਲੋਕਾਂ ਦੀ ਮੌਤ

ਅਮਰੀਕਾ ਦੇ ਫਲੋਰਿਡਾ ਵਿਚ ਕੋਰੋਨਾਵਾਇਰਸ ਨਾਲ ਇਨਫੈਕਟਡ ਦੋ ਲੋਕਾਂ ਦੀ ਮੌਤ ਹੋ ਗਈ ਹੈ। ਫਲੋਰਿਡਾ ਸੂਬੇ ਦੇ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਫਲੋਰਿਡਾ ਸਿਹਤ ਵਿਭਾਗ ਨੇ ਸ਼ੁੱਕਰਵਾਰ ਸ਼ਾਮੀਂ ਦੱਸਿਆ ਕਿ ਕੋਰੋਨਾਵਾਇਰਸ ਕਾਰਨ ਜਾਨ ਗੁਆਉਣ ਵਾਲੇ ਦੋਵੇਂ ਲੋਕ ਤਕਰੀਬਨ 70 ਸਾਲ ਦੇ ਸਨ ਤੇ ਦੋਵਾਂ ਨੇ ਵਿਦੇਸ਼ ਦੀ ਯਾਤਰਾ ਕੀਤੀ ਸੀ।ਵਿਭਾਗ ਨੇ ਆਪਣੇ ਬਿਆਨ […]

ਆਸਟਰੇਲੀਆ ਨੇ ਭਾਰਤ ਨੂੰ 85 ਦੌੜਾਂ ਨਾਲ ਹਰਾ ਕੇ ਜਿੱਤਿਆ ਮਹਿਲਾ T-20 WC ਖਿਤਾਬ

ਮਹਿਲਾ ਟੀ-20 ਵਰਲਡ ਕੱਪ ਦਾ ਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਆਸਟਰੇਲੀਆ ਵਿਚਾਲੇ ਇੱਥੇ ਮੈਲਬੋਰਨ ਕ੍ਰਿਕਟ ਗਰਾਊਂਡ ’ਤੇ ਖੇਡਿਆ ਖੇਡਿਆ ਗਿਆ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਆਸਟਰੇਲੀਆਈ ਟੀਮ ਨੇ ਨਿਰਧਾਰਤ 20 ਓਵਰਾਂ ’ਚ 4 ਵਿਕਟਾਂ ਦੇ ਨੁਕਸਾਨ ’ਤੇ 184 ਦੌੜਾਂ ਬਣਾਈਆਂ ਸਨ। ਇਸ ਤਰ੍ਹਾਂ ਆਸਟਰੇਲੀਆ ਨੇ ਭਾਰਤ ਨੂੰ 185 ਦੌੜਾਂ ਦਾ ਟੀਚਾ ਦਿੱਤਾ। ਟੀਚੇ […]