ਕੌਵਿਡ-19 ਦੇ ਮੱਦੇਨਜ਼ਰ ਫੂਡ ਤੇ ਡਰੱਗ ਪ੍ਰਬੰਧਨ ਵਿਭਾਗ ਨੇ ਰੱਖੀ ਕੈਮਿਸਟਾਂ ‘ਤੇ ਤਿੱਖੀ ਨਜ਼ਰ
ਦਵਾਈਆਂ, ਸੈਨੀਟਾਈਜ਼ਰ ਅਤੇ ਮਾਸਕ ਦੀ ਨਕਲੀ ਕਿੱਲਤ ਅਤੇ ਵਾਧੂ ਕੀਮਤਾਂ ਵਸੂਲਣ ‘ਤੇ ਲਗਾਈ ਜਾਵੇਗੀ ਰੋਕ: ਪੰਨੂੰ ਚੰਡੀਗੜ – ਕੌਵਿਡ-19 ਦੇ ਫੈਲਣ ਦੇ ਮੱਦੇਨਜ਼ਰ ਫੂਡ ਅਤੇ ਡਰੱਗਜ਼ ਪ੍ਰਬੰਧਨ, ਪੰਜਾਬ ਦੇ ਕਮਿਸ਼ਨਰ ਸ੍ਰੀ ਕੇ ਐਸ ਪੰਨੂ ਨੇ ਰਾਜ ਦੀਆਂ ਸਮੂਹ ਜ਼ੋਨਲ ਲਾਇਸੈਂਸਿੰਗ ਅਥਾਰਟੀਜ਼ ਅਤੇ ਡਰੱਗ ਕੰਟਰੋਲ ਅਫਸਰਾਂ ਨੂੰ ਨਿਰਦੇਸ਼ ਦਿੰਦਿਆਂ ਲੋਕਾਂ ਨੂੰ ਜੀਵਨ ਰੱਖਿਅਕ ਦਵਾਈਆਂ ਦੀ ਉਪਲਬਧਤਾ […]




