ਤੇਲ ਟੈਂਕਰ ਅਤੇ ਟਵੇਰਾ ਗੱਡੀ ਦੀ ਟੱਕਰ ਨਾਲ ਬੁਢਲਾਡਾ ਦੇ ਪੰਜ ਵਾਸੀਆਂ ਦੀ ਮੌਤ
ਬੁਢਲਾਡਾ – ਸਥਾਨਕ ਸ਼ਹਿਰ ਤੋਂ ਡੇਰਾ ਸੱਚਾ ਸੋਦਾ ਸਿਰਸਾ ਨੂੰ ਜਾ ਰਹੇ ਸ਼ਰਧਾਲੂਆਂ ਦੀ ਟਵੇਰਾ ਗੱਡੀ ਦੀ ਤੇਲ ਟੈਂਕਰ ਨਾਲ ਟੱਕਰ ਹੋ ਜਾਣ ਨਾਲ ਪੰਜ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਤੋਂ ਡੇਰਾ ਸੱਚਾ ਸੌਦਾ ਸਿਰਸਾ ਵੱਲ ਨੂੰ ਜਾ ਰਹੇ ਪਲਾਟਾਂ ਤੋਂ ਇੱਕ ਟਵੇਰਾ ਗੱਡੀ […]




