ਆਰੀਅਨਜ਼ ਗਰੁੱਪ ਆਫ ਕਾਲੇਜਿਸ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਚੰਡੀਗੜ ਨੇ “ਆਈ ਐਮ ਜੇਨਰੇਸ਼ਨ ਇਕਵਲਿਟੀ: ਰਿਯਲਾਈਜਿਂਗ ਵੂਮਨ ਰਾਈਟਸ” ਵਿਸ਼ੇ ਤੇ ਅੱਜ ਆਪਣੇ ਕੈਂਪਸ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ। ਆਰੀਅਨਜ਼ ਦੇ ਵੱਖ-ਵੱਖ ਕਾਲੇਜਿਸ ਜਿਵੇਂ ਕਿ ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ, ਆਰੀਅਨਜ਼ ਬਿਜਨੈਸ ਸਕੂਲ, ਆਰੀਅਨਜ਼ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲਿਜੀ, ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਆਰੀਅਨਜ਼ ਕਾਲੇਜ ਆਫ ਲਾਅ, ਆਰੀਅਨਜ਼ ਕਾਲੇਜ ਆਫ […]




