July 7, 2026

ਸ਼ੁਰੂ ਤੋਂ ਹੀ ਅਦਾਕਾਰਾ ਬਣਨਾ ਚਾਹੁੰਦੀ ਸਾਂ: ਸ਼ਾਲਿਨੀ

ਮੁੰਬਈ – ਅਦਾਕਾਰ ਰਣਬੀਰ ਸਿੰਘ ਨਾਲ ਫ਼ਿਲਮ ‘ਜਯੇਸ਼ ਭਾਈ ਜ਼ੋਰਦਾਰ’ ਨਾਲ ਬਾਲੀਵੁੱਡ ’ਚ ਕਦਮ ਰੱਖਣ ਲਈ ਤਿਆਰ ਸ਼ਾਲਿਨੀ ਪਾਂਡੇ ਦਾ ਕਹਿਣਾ ਹੈ ਕਿ ਉਹ ਹਮੇਸ਼ਾਂ ਤੋਂ ਹੀ ਇੱਕ ਅਦਾਕਾਰਾ ਬਣਨਾ ਚਾਹੁੰਦੀ ਸੀ ਅਤੇ ਇਹ ਕੰਮ ਕੁਦਰਤੀ ਤੌਰ ’ਤੇ ਉਸ ਨੂੰ ਮਿਲ ਗਿਆ ਹੈ। ਉਸ ਨੇ ਕਿਹਾ ‘‘ਮੈਂ ਛੋਟੇ ਹੁੰਦਿਆਂ ਤੋਂ ਹੀ ਇੱਕ ਅਦਾਕਾਰਾ ਬਣਨਾ ਚਾਹੁੰਦੀ […]

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਮੁਲਾਜ਼ਮਾਂ ਦੇ ਸੇਵਾਕਾਲ ਵਿੱਚ ਇਛੁੱਕ ਵਾਧੇ ਨੂੰ ਖਤਮ ਕਰਨ ਦਾ ਫੈਸਲਾ

ਮੁੱਖ ਮੰਤਰੀ ਨੇ ਮੰਤਰੀਆਂ ਨੂੰ ਆਪਣੇ ਵਿਭਾਗਾਂ ਵਿੱਚ ਭ੍ਰਿਸ਼ਟ ਤੇ ਨਿਕੰਮੇ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਕੇ ਛਾਂਟੀ ਕਰਨ ਲਈ ਕਿਹਾ ਚੰਡੀਗੜ – ਬਜਟ ਪੇਸ਼ ਕਰਨ ਮੌਕੇ ਮੁਲਾਜ਼ਮਾਂ ਲਈ ਪਹਿਲਾਂ ਵਾਲੀ ਸੇਵਾਮੁਕਤੀ ਉਮਰ ਲਾਗੂ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਸੇਵਾ ਮੁਕਤੀ ਤੋਂ ਬਾਅਦ […]

ਨਿਰਭਯਾ ਕੇਸ ਦੋਸ਼ੀਆਂ ਦੀ ਤੀਜੀ ਵਾਰ ਟਲੀ ਫਾਂਸੀ, ਕੋਰਟ ਨੇ ਅਗਲੇ ਆਦੇਸ਼ ਤੱਕ ਲਾਈ ਰੋਕ

ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ ਦੇ ਚਾਰੇ ਦੋਸ਼ੀਆਂ ਦੀ ਫਾਂਸੀ ਨੂੰ ਤੀਜੀ ਵਾਰ ਟਾਲ ਦਿੱਤਾ ਗਿਆ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਫਾਂਸੀ ‘ਤੇ ਅਗਲੇ ਆਦੇਸ਼ ਤਕ ਰੋਕ ਲਾਈ ਹੈ। ਦੱਸਣਯੋਗ ਹੈ ਕਿ 3 ਮਾਰਚ ਭਾਵ ਮੰਗਲਵਾਰ ਨੂੰ ਨਿਰਭਯਾ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ ਹੋਣੀ ਸੀ, ਜਿਸ ‘ਤੇ ਕੋਰਟ ਨੇ ਰੋਕ ਲਾ ਦਿੱਤੀ ਹੈ। […]