May 7, 2026

ਔਰਤਾਂ ਨੂੰ ਵੱਧ ਅਖਤਿਆਰ ਦੇਣਾ ਸਾਡੀ ਤਰਜੀਹ: ਅਰੁਨਾ ਚੌਧਰੀ

ਪੰਜ ਨਵ ਨਿਯੁਕਤ ਸਟੈਨੋਗ੍ਰਾਫਰਾਂ ਅਤੇ 87 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ – ਔਰਤਾਂ ਨੂੰ ਸਮਰੱਥ ਵਧਾਉਣ ਦੀ ਦਿਸ਼ਾ ਵਿੱਚ ਇਕ ਹੋਰ ਕਦਮ ਪੁੱਟਦਿਆਂ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਅੱਜ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ 41 ਲੜਕੀਆਂ ਵਾਲੇ 92 ਮੁਲਾਜ਼ਮਾਂ ਦੇ ਨਵ ਨਿਯੁਕਤ ਗਰੁੱਪ ਨੂੰ ਨਿਯੁਕਤੀ ਪੱਤਰ […]

ਹਾਕੀ ਉਲੰਪੀਅਨ ਸ. ਬਲਬੀਰ ਸਿੰਘ ਤੇ ਦਰੋਣਾਚਾਰੀਆ ਐਵਾਰਡੀ ਸ. ਜੋਗਿੰਦਰ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਾਕੀ ਉਲੰਪੀਅਨ ਸ. ਬਲਬੀਰ ਸਿੰਘ ਕੁਲਾਰ ਅਤੇ ਦਰੋਣਾਚਾਰੀਆ ਪੁਰਸਕਾਰ ਜੇਤੂ ਭਾਰਤੀ ਅਥਲੈਟਿਕਸ ਦੇ ਸਾਬਕਾ ਚੀਫ ਕੋਚ ਸ. ਜੋਗਿੰਦਰ ਸਿੰਘ ਸੈਣੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਨੇ ਆਪੋ ਆਪਣੇ ਖੇਤਰ […]

ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਕ ਹੋਰ ਚੋਣ ਵਾਅਦੇ ਨੂੰ ਲਾਗੂ ਕਰਨ ਵੱਲ ਕਦਮ ਪੁੱਟਿਆ

ਮੰਤਰੀ ਮੰਡਲ ਵੱਲੋਂ ਲੋਕਾਯੁਕਤ ਬਿੱਲ ਨੂੰ ਮਨਜ਼ੂਰੀ, ਪ੍ਰਸ਼ਾਸਨ ਵਿੱਚ ਸੁਧਾਰ ਲਈ ਮੁੱਖ ਮੰਤਰੀ ਤੱਕ ਸਾਰੇ ਪੱਧਰ ਹੋਣਗੇ ਕਵਰ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਲਾਗੂ ਕਰਨ ਲਈ ਸੋਮਵਾਰ ਨੂੰ ਉਸ ਵੇਲੇ ਵੱਡਾ ਕਦਮ ਪੁੱਟ ਲਿਆ ਜਦੋਂ ਮੰਤਰੀ ਮੰਡਲ ਨੇ ਪੰਜਾਬ ਲੋਕਾਯੁਕਤ ਬਿੱਲ, 2020 ਨੂੰ […]