ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਸ. ਸਤਨਾਮ ਸਿੰਘ ਤੇ ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ ਹੋਏ ਸੇਵਾ ਮੁਕਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੀ ਅਮਲਾ ਸ਼ਾਖਾ ਦੇ ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ ਅੱਜ ਸੇਵਾ ਮੁਕਤ ਹੋ ਗਏ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਵਿਦਾਇਗੀ ਸਮਾਰੋਹ ਦੌਰਾਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਨਿੱਘੀ ਵਿਦਾਇਗੀ ਦਿੱੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ […]




