May 7, 2026

ਪਾਕਿ ਪਰਤਣ ਦੀ ਆਸਵੰਦ ਹੈ ਆਸੀਆ ਬੀਬੀ

ਪਾਕਿ ਦੀ ਸਰਵਉਚ ਅਦਾਲਤ ਵਲੋਂ ਇਸਲਾਮ ਦਾ ਨਿਰਾਦਰ ਕਰਨ ਦੇ ਦੋਸ਼ ਤੋਂ ਬਰੀ ਕਰਨ ਤੋਂ ਬਾਅਦ ਆਸੀਆ ਬੀਬੀ ਨੇ ਆਸ ਪ੍ਰਗਟਾਈ ਹੈ ਕਿ ਉਹ ਇਕ ਦਿਨ ਜ਼ਰੂਰ ਪਾਕਿਸਤਾਨ ਪਰਤੇਗੀ। ਕੈਨੇਡਾ ਰਹਿੰਦੀ ਆਸੀਆ ਨੇ ਬੀਬੀਸੀ ਨੂੰ ਇੰਟਰਵਿਊ ਦਿੰਦਿਆਂ ਕਿਹਾ ਕਿ ਉਸ ਨੂੰ ਆਸ ਸੀ ਕਿ ਉਹ ਇਕ ਦਿਨ ਜੇਲ੍ਹ ਵਿਚੋਂ ਆਜ਼ਾਦ ਹੋ ਜਾਵੇਗੀ। ਦੱਸਣਯੋਗ ਹੈ ਕਿ […]

ਜਸਟਿਸ ਮੁਰਲੀਧਰਨ ਦੇ ਤਬਾਦਲੇ ਦਾ ਵਕਤ ਗਲਤ: ਜਸਟਿਸ ਬਾਲਾਕ੍ਰਿਸ਼ਨਨ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਕੇ ਜੀ ਬਾਲਾਕ੍ਰਿਸ਼ਨਨ ਨੇ ਕਿਹਾ ਹੈ ਕਿ ਦਿੱਲੀ ਹਾਈ ਕੋਰਟ ਦੇ ਜੱਜ ਐੱਸ ਮੁਰਲੀਧਰ ਦਾ ਪੰਜਾਬ ਹਰਿਆਣਾ ਹਾਈ ਕੋਰਟ ’ਚ ਅੱਧੀ ਰਾਤ ਵੇਲੇ ਤਬਾਦਲਾ ਕੀਤੇ ਜਾਣ ਵੇਲੇ ਸਰਕਾਰ ਨੂੰ ਥੋੜਾ ਧਿਆਨ ਰੱਖਣਾ ਚਾਹੀਦਾ ਸੀ। ਦਿੱਲੀ ਹਾਈ ਕੋਰਟ ਦੇ ਜੱਜ ਐੱਸ ਮੁਰਲੀਧਰ ਦਾ ਉਸ ਸਮੇਂ ਤਬਾਦਲਾ ਕਰ […]

ਸਿੱਖਿਆ ਵਿਭਾਗ ਨੇ ਵੱਖ-ਵੱਖ ਵਿਸ਼ਿਆਂ ਦੇ ਮਾਸਟਰ/ਮਿਸਟ੍ਰੈੱਸ ਕਾਡਰ ਦੀਆਂ 2182 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ

ਸਿੱਖਿਆ ਮੰਤਰੀ ਵੱਲੋਂ ਭਰਤੀ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਆਦੇਸ਼ ਚੰਡੀਗੜ੍ਹ – ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਨ ਦੇ ਆਪਣੇ ਵਾਅਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਸ਼ਿਆਂ ਦੇ ਮਾਸਟਰ/ਮਿਸਟ੍ਰੈੱਸ ਕਾਡਰ ਦੀਆਂ 2182 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ।ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਧਿਆਪਕਾਂ […]