May 7, 2026

ਸ਼ਰਧਾਲੂਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਡੀਸੀ ਵੱਲੋਂ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਦਾ ਦੌਰਾ

ਤਰਨਤਾਰਨ – ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹੇ ਵਿੱਚ ਧਾਰਮਿਕ ਸਥਾਨਾਂ ‘ਤੇ ਦਰਸ਼ਨ ਕਰਨ ਲਈ ਆਉਣ ਵਾਲੇ ਸਰਧਾਲੂਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਅੱਜ ਗੁਰੂਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਦਾ ਦੌਰਾ ਕੀਤਾ ਅਤੇ ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਕਰੋਨਾ ਵਾਇਰਸ ਦੇ ਮੱਦੇਨਜ਼ਰ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ […]

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਵੀਹ ਸਾਲ ਬਾਅਦ ਮਿਲੀ ਜਸਪਾਲ ਸਿੰਘ ਨੂੰ ਵਿਭਾਗੀ ਤਰੱਕੀ

ਚੰਡੀਗੜ – ਤਕਨੀਕੀ ਸਿੱਖਿਆ ਵਿਭਾਗ ਪੰਜਾਬ ਵਿੱਚ ਪਲੰਬਿਗ ਦੀ ਅਸਾਮੀ ਤੇ 1996 ਵਿਚ ਭਰਤੀ ਹੋਏ ਜਸਪਾਲ ਸਿੰਘ ਨੂੰ 20 ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਤਰੱਕੀ ਨਸੀਬ ਹੋਈ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤਜਿੰਦਰ ਕੌਰ (ਰਿਟਾ. ਆਈ.ਏ.ਐਸ.) ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਵਿਭਾਗ ਦੇ […]

ਕੋਰੋਨਾਵਾਇਰਸ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਸਟਾਫ਼ ਹੋਇਆ ਕਾਰਜਸ਼ੀਲ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਕੋਰੋਨਾਵਾਇਰਸ ਦੇ ਪ੍ਰਭਾਵ ਤੋਂ ਸੁਚੇਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਬੰਧਕੀ ਕਾਰਜਾਂ ਵਿਚ ਤੇਜ਼ੀ ਲਿਆਂਦੀ ਹੈ। ਇਸ ਪਾਵਨ ਅਸਥਾਨ ਵਿਖੇ ਅੱਜ ਸਿਹਤ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ […]