ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼, ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ
ਜੰਮੂ – ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨੇ ਅੱਜ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ| ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਚਾਈਨੀਜ਼ ਪਿਸਤੌਲ, ਵਿਸਫੋਟਕ ਸਮੱਗਰੀ, ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤੇ ਹਨ| ਰਾਜੌਰੀ ਦੇ ਸੀਨੀਅਰ ਪੁਲੀਸ ਸੁਪਰਡੈਂਟ ਚੰਦਨ ਕੋਹਲੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲੀਸ ਅਤੇ ਰਾਸ਼ਟਰੀ ਰਾਈਫਲਜ਼ ਨੇ ਗੰਭੀਰ ਮੁਗਲਾਨ ਕੋਲ ਜੰਗਲਾਂ […]