ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਲਈ ਜਾਰੀ ਰਹੇਗੀ: ਰਜ਼ੀਆ ਸੁਲਤਾਨਾ
ਕੋਵਿਡ-19 ਦੇ ਬਾਵਜੂਦ 4.25 ਲੱਖ ਵਾਹਨ ‘ਤੇ ਲਗਾਈਆਂ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਚੰਡੀਗੜ – ਸੂਬੇ ਦੇ ਸਾਰੇ ਵਾਹਨ ਮਾਲਕਾਂ ਨੂੰ ‘ਬਿਨਾਂ ਕਿਸੇ ਦੇਰੀ‘ ਦੇ ਐਚ.ਐਸ.ਆਰ.ਪੀ. (ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟ) ਲਗਾਉਣ ਸਬੰਧੀ ਅਪੀਲ ਕਰਦਿਆਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਉੱਚ ਸੁਰੱਖਿਆ […]




