May 7, 2026

ਮੁੱਖ ਮੰਤਰੀ ਵੱਲੋਂ ਲਾਂਸ ਨਾਇਕ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 10 ਜੇ.ਏ.ਕੇ. ਆਈ.ਆਈ.ਐਫ. ਦੇ ਲਾਂਸ ਨਾਇਕ ਕਰਨੈਲ ਸਿੰਘ ਜੋ ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ ਵਿੱਚ ਕੰਟਰੋਲ ਰੇਖਾ ‘ਤੇ ਸਰਹੱਦ ਪਾਰ ਤੋਂ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ, ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।ਸ਼ਹੀਦ […]

ਸਕੂਲੀ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਬਨਾਉਣ ਲਈ ‘ਸਵਾਗਤ ਜ਼ਿੰਦਗੀ’ ਨਾਂ ਦਾ ਨਵਾਂ ਵਿਸ਼ਾ ਲਾਗੂ

ਚੰਡੀਗੜ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਬਨਾਉਣ ਲਈ ‘ਸਵਾਗਤ ਜ਼ਿੰਦਗੀ’ ਨਾਂ ਦਾ ਨਵਾਂ ਵਿਸ਼ਾ ਲਾਗੂ ਕਰ ਦਿੱਤਾ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਵਿਸ਼ਾ ਸੂਬੇ ਦੇ ਸਾਰੇ ਸਰਕਾਰੀ, ਅਫਿਲੀਏਟਿਡ, ਐਸੋਸ਼ਿਏਟਿਡ, ਏਡਿਡ ਅਤੇ […]

ਆਨੰਦਪੁਰ ਸਾਹਿਬ ਦੇ ਮਤੇ ਨੂੰ ਵਿਸਾਰਨ ਵਾਲੇ ਸੁਖਬੀਰ ਬਾਦਲ ਨੂੰ ਅੱਜ ਤਖਤ ਸਾਹਿਬਾਨ ਤੋਂ ਮਾਰਚ ਸ਼ੁਰੂ ਕਰਨ ਲੱਗੇ ਸ਼ਰਮ ਕਿਉਂ ਨਾ ਆਈ: ਸੁਖਜਿੰਦਰ ਸਿੰਘ ਰੰਧਾਵਾ

ਪੰਥ ਤੇ ਕਿਸਾਨੀ ਦੋਵਾਂ ਨਾਲ ਧਰੋਹ ਕਮਾਉਣ ਵਾਲੇ ਅਕਾਲੀ ਦਲ ਵੱਲੋਂ ਆਪਣੀ ਗੁਆਚੀ ਸਿਆਸੀ ਸ਼ਾਖ ਬਚਾਉਣ ਦੀਆਂ ਕੋਸ਼ਿਸ਼ਾਂ ਸਫਲ ਨਹੀਂ ਆਉਣਗੀਆਂ ਚੰਡੀਗੜ੍ਹ – ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਿਆਂ ਨੂੰ ਵੱਧ ਅਧਿਕਾਰ ਅਤੇ ਸੰਘੀ ਢਾਂਚੇ ਦੀ ਮਜ਼ਬੂਤੀ ਵਾਲੇ ਆਨੰਦਪੁਰ ਸਾਹਿਬ ਮਤੇ ਨੂੰ ਵਿਸਾਰਨ ਵਾਲੇ ਸੁਖਬੀਰ ਸਿੰਘ ਬਾਦਲ ਦੀ […]