May 7, 2026

ਅਪਣਾਓ ਲੰਬਾਈ ਵਧਾਉਣ ਦਾ ਦੇਸੀ ਨੁਸਖਾ

ਹਰ ਕੋਈ ਚਾਹੁੰਦਾ ਹੈ ਕਿ ਉਸਦੀ ਲੰਬਾਈ ਚੰਗੀ ਹੋਵੇ। ਲੋਕ ਘੱਟ ਲੰਬਾਈ ਹੋਣ ਕਾਰਨ ਬਹੁਤ ਪਰੇਸ਼ਾਨ ਰਹਿੰਦੇ ਹਨ। ਛੋਟੀ ਕੱਦ ਰਹਿਣ ਦੇ ਕਈ ਕਾਰਨ ਹਨ। ਸਰੀਰ ਨੂੰ ਪ੍ਰੋਟੀਨ ਆਦਿ ਨਹੀਂ ਮਿਲਦੇ ਜਿਸ ਕਾਰਨ ਵੀ ਲੰਬਾਈ ਘੱਟ ਹੁੰਦੀ ਹੈ। ਕੁਝ ਬੱਚਿਆਂ ਦੀ ਲੰਬਾਈ ਸਮੇਂ ਤੋਂ ਪਹਿਲਾਂ ਹੀ ਵੱਧਣੀ ਰੁੱਕ ਜਾਂਦੀ ਹੈ। ਇਸ ਦਾ ਕਾਰਨ ਸਰੀਰ ਨੂੰ […]

ਜੰਮੂ-ਕਸ਼ਮੀਰ ਦੇ ਬੜਗਾਮ ਵਿੱਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ਵਿੱਚ 2 ਅੱਤਵਾਦੀ ਮਾਰੇ ਗਏ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੜਗਾਮ ਜ਼ਿਲ੍ਹੇ ਦੇ ਚਦੂਰਾ ਇਲਾਕੇ ਦੇ ਮੋਆਚਵਾਹ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ, ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਘੇਰਾ ਪਾਇਆ ਅਤੇ ਖੋਜ ਮੁਹਿੰਮ ਚਲਾਈ| ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ […]

ਕੇਂਦਰ ਦੇ ਹੱਥਾਂ ਵਿੱਚ ਖੇਡ ਕੇ ਰਾਜਸੀ ਡਰਾਮਾ ਕਰ ਰਹੀ ਹੈ ਕੈਪਟਨ ਸਰਕਾਰ : ਪ੍ਰੋ. ਚੰਦੂਮਾਜਰਾ

ਘਨੌਰ – ਸਾਬਕਾ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਕੇਂਦਰ ਦੇ ਹੱਥਾਂ ਵਿੱਚ ਖੇਡ ਕੇ ਸਿਆਸੀ ਠੱਗੀ ਅਤੇ ਰਾਜਸੀ ਡਰਾਮਾ ਖੇਡ ਰਹੀ ਹੈ| ਅਨਾਜ ਮੰਡੀ ਘਨੌਰ ਵਿਖੇ ਸ਼੍ਰੋਮਣੀ ਜਨਰਲ ਇੱਕ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ […]