ਖਰਾਬ ਆਬੋ-ਹਵਾ ਕਾਰਨ ਦਿੱਲੀ ਵਾਸੀਆਂ ਨੂੰ ‘ਕੋਰੋਨਾ’ ਦਾ ਖਤਰਾ ਵਧਿਆ
ਨਵੀਂ ਦਿੱਲੀ – ਦਿੱਲੀ ਦੀ ਆਬੋ-ਹਵਾ ਖਰਾਬ ਸ਼੍ਰੇਣੀ ਵਿੱਚ ਬਣੀ ਹੋਈ ਹੈ| ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਸੀ. ਪੀ. ਸੀ. ਬੀ.) ਵਲੋਂ ਜਾਰੀ ਡਾਟਾ ਮੁਤਾਬਕ ਦਿੱਲੀ ਵਿੱਚ ਹਵਾ ਗੁਣਵੱਤਾ ਦਾ ਪੱਧਰ 274 ਦਰਜ ਕੀਤਾ ਗਿਆ ਜੋ ਕਿ ਖਰਾਬ ਸ਼੍ਰੇਣੀ ਵਿੱਚ ਆਉਂਦਾ ਹੈ| ਦਿੱਲੀ ਵਿੱਚ ਸੰਘਣੀ ਧੁੰਦ ਛਾਈ ਹੋਈ ਨਜ਼ਰ ਆਈ| ਹਵਾ ਗੁਣਵੱਤਾ ਤੇ ਨਿਗਰਾਨੀ ਰੱਖਣ ਵਾਲੀ […]




