June 17, 2026

ਬਿਹਾਰ ਚੋਣਾਂ : ਪਹਿਲੇ ਦੌਰ ਵਿੱਚ ਵੋਟਰਾਂ ਨੇ ਦਿਖਾਇਆ ਉਤਸ਼ਾਹ ਤਿੰਨ ਵਜੇ ਤਕ ਹੋਇਆ 44 ਫੀਸਦੀ ਮਤਦਾਨ

ਪਟਨਾ – ਕੋਰੋਨਾ ਮਹਾਂਮਾਰੀ ਦੌਰਾਨ ਹੋ ਰਹੀਆਂ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਦੌਰ ਵਿੱਚ ਬਿਹਾਰ ਦੇ 16 ਜਿਲਿਆਂ ਦੇ 71 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈ ਰਹੀਆਂ ਹਨ ਅਤੇ ਦੁਪਹਿਰ ਦੇ ਤਿੰਨ ਵਜੇ ਤਕ 44 ਫੀਸਦੀ ਮਤਦਾਨ ਹੋ ਚੁਕਿਆ ਸੀ| ਵੋਟਰ ਸਵੇਰੇ 7 ਵਜੇ ਤੋਂ ਵੋਟਾਂ ਪਾਉਣ ਲਈ ਸਮਾਜਿਕ ਦੂਰੀ ਦਾ ਧਿਆਨ ਰਖਦਿਆਂ ਲਾਈਨਾਂ […]

ਆਸਟ੍ਰੇਲੀਆ ਵਿੱਚ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਿਡਨੀ – ਆਸਟ੍ਰੇਲੀਆਈ ਸੂਬੇ ਨਿਊ ਸਾਊਥ ਵੇਲਜ਼ ਮਤਲਬ ਐਨ.ਐਸ.ਡਬਲਯੂ. ਦੇ ਬਹੁਤ ਸਾਰੇ ਸਕੂਲਾਂ ਨੂੰ ਧਮਕੀ ਭਰੇ ਈ-ਮੇਲ ਭੇਜੇ ਗਏ ਹਨ, ਜਿਹਨਾਂ ਵਿਚ ਉਹਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ| ਇਹਨਾਂ ਧਮਕੀਆਂ ਕਾਰਨ ਵੱਡੇ ਪੱਧਰ ਤੇ ਨਿਕਾਸੀ ਅਤੇ ਐਚ.ਐਸ.ਸੀ. ਬਾਇਓਲੋਜੀ ਦੀ ਪ੍ਰੀਖਿਆ ਵਿਚ ਵਿਘਨ ਪੈ ਰਿਹਾ ਹੈ|20 ਤੋਂ ਵੱਧ ਹਾਈ ਸਕੂਲਾਂ ਨੂੰ ਈ-ਮੇਲ […]

ਸਿਹਤ ਮੰਤਰੀ ਸਿੱਧੂ ਨੇ ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਨੂੰ ਕੋਵਿਡ -19 ਰੋਕਥਾਮ ਉਪਾਅ ਅਪਨਾਉਣ ਲਈ ਲਿਖਿਆ ਪੱਤਰ

ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਲੋਕਾਂ ਨੂੰ ਵਧੇਰੇ ਜਾਗਰੂਕ ਕਰਨ ਲਈ “ਪੰਜਾਬ ਹੈਲਥ ਰਿਸਪਾਂਸ ਟੂ ਕੋਵਿਡ -19: ਐਪਰੋਪ੍ਰੀਏਟ ਬਿਹੇਵੀਅਰ” ਸਿਰਲੇਖ ਹੇਠ ਮੁਹਿੰਮ ਸ਼ੁਰੂ ਚੰਡੀਗੜ੍ਹ – ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਵਿੱਚ ਰੋਕਥਾਮ ਉਪਾਅ ਅਪਣਾਉਣ, ਖੁਰਾਕ ਅਤੇ ਕਸਰਤ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਹਨਾਂ ਮਰੀਜ਼ਾਂ […]