May 7, 2026

ਹੰਕਾਰ ਵਿੱਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ : ਸੋਨੀਆ ਗਾਂਧੀ

ਨਵੀਂ ਦਿੱਲੀ – ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਪਹਿਲੇ ਪੜਾਅ ਦੀ ਵੋਟਿੰਗ ਤੋਂ ਲੱਗਭੱਗ 24 ਘੰਟੇ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਹਮਲਾ ਬੋਲਿਆ ਹੈ| ਸੋਨੀਆ ਨੇ ਨਿਤੀਸ਼ ਕੁਮਾਰ ਦੇ ਨਾਲ ਕੇਂਦਰ ਸਰਕਾਰ ਤੇ ਵੀ ਹਮਲਾ ਕੀਤਾ ਹੈ| ਸੋਨੀਆ ਨੇ ਕਿਹਾ ਕਿ ਅੱਜ ਬਿਹਾਰ ਵਿੱਚ ਸੱਤਾ ਅਤੇ ਉਸ ਦੇ ਹੰਕਾਰ […]

ਨੋਇਡਾ ਵਿੱਚ ਪੁਲੀਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲੇ ਤੋਂ ਬਾਅਦ 5 ਬਦਮਾਸ਼ ਗ੍ਰਿਫਤਾਰ

ਨੋਇਡਾ – ਪੁਲੀਸ ਨੇ ਨੋਇਡਾ ਵਿੱਚ ਇਕ ਵਿਦਿਆਰਥੀ ਨਾਲ ਲੁੱਟਖੋਹ ਅਤੇ ਉਸ ਦੇ ਕਤਲ ਦੇ ਮਾਮਲੇ ਵਿੱਚ ਸ਼ਾਮਿਲ 5 ਬਦਮਾਸ਼ਾਂ ਨੂੰ ਅੱਜ ਸਵੇਰੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ| ਪੁਲੀਸ ਕਮਿਸ਼ਨਰ ਲਵ ਕੁਮਾਰ ਨੇ ਦੱਸਿਆ ਕਿ 2 ਸਤੰਬਰ ਦੀ ਰਾਤ ਨੂੰ ਸੈਕਟਰ 62 ਵਿੱਚ ਰਹਿਣ ਵਾਲਾ ਬੀਟੈਕ ਦਾ ਵਿਦਿਆਰਥੀ ਅਕਸ਼ੈ ਕਾਲਰਾ ਆਪਣੀ ਕਾਰ ਤੇ […]

ਨਾਸਾ ਨੇ ਚੰਨ ਦੀ ਸਤਹਿ ਤੇ ਖੋਜਿਆ ਪਾਣੀ, ਮਨੁੱਖੀ ਬਸਤੀਆਂ ਵਸਾਉਣ ਦੀ ਆਸ ਵਧੀ

ਵਾਸ਼ਿੰਗਟਨ – ਅਮਰੀਕਾ, ਭਾਰਤ, ਚੀਨ ਸਮੇਤ ਦੁਨੀਆ ਦੇ ਕਈ ਦੇਸ਼ ਚੰਨ ਤੇ ਜ਼ਿੰਦਗੀ ਦੇ ਸੰਕੇਤਾਂ ਦੀ ਖੋਜ ਕਰ ਰਹੇ ਹਨ| ਹੁਣ ਨਾਸਾ ਨੇ ਚੰਨ ਤੇ ਜੀਵਨ ਨਾਲ ਜੁੜੇ ਇਕ ਰਹੱਸ ਦਾ ਖੁਲਾਸਾ ਕੀਤਾ ਹੈ| ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਚੰਨ ਦੀ ਸਤਹਿ ਤੇ ਪਾਣੀ ਦੀ ਖੋਜ ਕੀਤੀ ਹੈ| ਨਾਸਾ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ […]